Home » ਰਾਜਨੀਤੀ » ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ

News Portal Development Companies In India

ਤਲਵੰਡੀ ਸਾਬੋ,21 ਸਤੰਬਰ (ਅੰਮ੍ਰਿਤ ਮਲਕਾਣਾ ) ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਚੁੱਕੀ ਹੈ।ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ,ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਭਾਜਪਾ ਇੰਚਾਰਜ ਸਤੀਸ਼ ਪੂਨੀਆ,ਤਰੁਣ ਚੁਘ,ਸੁਨੀਲ ਕੁਮਾਰ ਜਾਖੜ,ਮਨਪ੍ਰੀਤ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਇਸ ਉਪਰੰਤ ਸਮੁੱਚੀ ਲੀਡਰਸ਼ਿਪ ਸਥਾਨਕ ਅਨਾਜ ਮੰਡੀ ਪਹੁੰਚ ਕੇ ਓਥੋਂ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਆਰੰਭ ਕਰਵਾਏਗੀ।

Leave a Comment

Will the middle class get relief from the first general budget of Modi 3.0?