Home » ਰਾਜਨੀਤੀ » ਰਾਹੁਲ ਜੈਨ ਰਾਮਾ ਮੰਡੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਤਲਵੰਡੀ ਸਾਬੋ ਲਈ ਸਕੱਤਰ ਕੀਤਾ ਗਿਆ ਨਿਯੁਕਤ

ਰਾਹੁਲ ਜੈਨ ਰਾਮਾ ਮੰਡੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਤਲਵੰਡੀ ਸਾਬੋ ਲਈ ਸਕੱਤਰ ਕੀਤਾ ਗਿਆ ਨਿਯੁਕਤ

News Portal Development Companies In India

ਰਾਮਾਂ ਮੰਡੀ :(ਅੰਮ੍ਰਿਤ ਮਲਕਾਣਾ)ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਜ਼ਿਲ੍ਹਾ ਬਠਿੰਡਾ, ਖ਼ਾਸ ਕਰਕੇ ਹਲਕਾ ਤਲਵੰਡੀ ਸਾਬੋ ਦੇ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਰਾਹੁਲ ਜੈਨ ਰਾਮਾ ਮੰਡੀ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ।ਪਾਰਟੀ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਰਾਹੁਲ ਜੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

Leave a Comment

Will the middle class get relief from the first general budget of Modi 3.0?