Home » ਰਾਜਨੀਤੀ » ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਗੁਰਭਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਗੁਰਭਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

News Portal Development Companies In India

ਰਾਮਾ ਮੰਡੀ 26 ਅਕਤੂਬਰ( ਗੁਰਪ੍ਰੀਤ ਸਿੰਘ ਅਰੋੜਾ)ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਸਰਦਾਰ ਗੁਰਭਿੰਦਰ ਸਿੰਘ (28) ਪੁੱਤਰ ਬੂਟਾ ਸਿੰਘ ਮੈਂਬਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਦਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿੱਚ ਉਹਨਾਂ ਦੇ ਭਰਾ ਜਸਵੀਰ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਪੀਏ ਹਰਤਾਬਲ ਸਿੰਘ ਸੁੱਖੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।

Leave a Comment

Will the middle class get relief from the first general budget of Modi 3.0?