ਆਤਿਸ਼ੀ ਕਥਿਤ ਵੀਡੀਓ ਮਾਮਲੇ ਨਾਲ ਜੁੜੀ ਵੱਡੀ ਖ਼ਬਰ; ਮਾਮਲੇ ’ਚ ਜਵਾਬ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਮੰਗਿਆ ਸਮਾਂ | ਮੁੱਖ ਖਬਰਾਂ
‘ਆਪ’ ਨੇਤਾ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਕਥਿਤ ਵੀਡੀਓ ਮਾਮਲੇ ’ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਸ ਮਾਮਲੇ ’ਚ ਜਵਾਬ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਸਮਾਂ ਮੰਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਡੀਜੀਪੀ ਤੇ ਸਪੈਸ਼ਲ ਡੀਜੀਪੀ ਸਾਈਬਰ ਕ੍ਰਾਇਮ ਨੇ ਦਿੱਲੀ ਵਿਧਾਨਸਭਾ ਦੇ ਸਕੱਤਰੇਤ ਨੂੰ ਚਿੱਠੀ ਲਿਖੀ ਗਈ ਹੈ, ਜਿਸ ’ਚ … Read more

