ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨੇ AAP ਦੀ ਰਾਜਨੀਤਿਕ ਬਦਲਾਖੋਰੀ ਨੂੰ ਨਕਾਰਿਆ : ਪਰਮਜੀਤ ਸਿੰਘ ਸਰਨਾ | ਮੁੱਖ ਖਬਰਾਂ
Paramjit Singh Sarna on Majithia Bail : ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਦਾ ਸਵਾਗਤ ਕੀਤਾ। ਉਨ੍ਹਾਂ ਇਸਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਜਾ ਰਹੀ ਕਥਿਤ ਰਾਜਨੀਤਿਕ ਬਦਲਾਖੋਰੀ (Witch-Hunt) ਦਾ ਸਬੂਤ ਦੱਸਿਆ। ਇੱਥੇ ਜਾਰੀ ਇੱਕ ਬਿਆਨ … Read more

