ਸ਼ੇਖਪੁਰਾ ਕਬੱਡੀ ਟੂਰਨਾਮੈਂਟ ਦੌਰਾਨ ਮਾਸਟਰ ਬਲਦੇਵ ਸਿੰਘ ਦਾ ਵਿਸ਼ੇਸ਼ ਸਨਮਾਨ
ਤਲਵੰਡੀ ਸਾਬੋ, 10 ਮਾਰਚ (ਬਿਊਰੋ) ਪਿੰਡ ਸ਼ੇਖਪੁਰਾ ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਤੇ ਚੜਦੀਕਲਾ ਵੈਲਫੇਅਰ ਕਲੱਬ ਜਗਾ ਰਾਮ ਤੀਰਥ ਦੇ ਉਪ ਸਲਾਹਕਾਰ ਮਾਸਟਰ ਬਲਦੇਵ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮਾਸਟਰ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਸਵੈਚ ਵਿਖੇ ਡੀ.ਪੀ. ਦੇ ਅਹੁਦੇ ‘ਤੇ … Read more

