ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਂਬਾ ਕੀਤਾ ਚੋਰੀ ; ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ
ਟਰਾਂਸਫਾਰਮ ਚੋਰੀ ਹੋਣ ਦੀਆਂ ਘਟਨਾਵਾਂ ਦਿਨ-ਬ-ਦਿਨ ਫੜ੍ਹਦੀਆਂ ਜਾ ਰਹੀਆਂ ਨੇ ਜ਼ੋਰ ਅੰਮ੍ਰਿਤ ਮਲਕਾਣਾ ਤਲਵੰਡੀ ਸਾਬੋ , 11 ਮਾਰਚ,ਕਿਸਾਨਾਂ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ … Read more

