ਸੰਗਤ ਇੰਡੇਨ ਗੈਸ ਏਜੰਸੀ ਨੂੰ ਲੱਗੇ ਤਾਲ਼ਿਆਂ ਨੇ ਕੱਢੀ ਸਰਕਾਰ ਅਤੇ ਬਠਿੰਡਾ ਪ੍ਰਸ਼ਾਸਨ ਦੇ ਦਾਅਵਿਆਂ ਦੀ ਫੂਕ

ਸੰਗਤ ਮੰਡੀ /ਬਠਿੰਡਾ (ਬਿਊਰੋ ) ਅਮਰੀਕਾ-ਇਜ਼ਰਾਇਲ ਅਤੇ ਇਰਾਨ ਵਿਚਕਾਰ ਚੱਲ ਰਹੀ ਜੰਗ ਦੇ ਪ੍ਰਭਾਵ ਹੇਠ ਆਮ ਲੋਕਾਂ ਵਿੱਚ ਘਰੇਲੂ ਗੈਸ ਦੀ ਕਿੱਲਤ ਹੋਣ ਦੀ ਸੰਭਾਵਨਾ ਕਾਰਨ ਬਣੇ ਡਰ ਨੂੰ ਦੂਰ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਦਾਅਵਿਆਂ ਦੀ ਬਠਿੰਡਾ ਅਧੀਨ ਪੈਂਦੀ ਸੰਗਤ ਮੰਡੀ ਦੀ ਇੰਡੇਨ ਗੈਸ ਏਜੰਸੀ ਨੂੰ ਲੱਗੇ ਤਲਿਆਂ ਨੇ ਫੂਕ ਕੱਢ … Read more

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਗਲੋਕੋਮਾ ਹਫ਼ਤਾ ਮਨਾਇਆ

ਤਲਵੰਡੀ ਸਾਬੋ (ਅੰਮ੍ਰਿਤ ਮਲਕਾਣਾ) ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਰਵਿਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਸਬ ਡਿਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਗਲੋਕੋਮਾ ਹਫ਼ਤਾ ਮਨਾਇਆ ਗਿਆ।ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਹਰਲੀਨ ਕੌਰ ਵੱਲੋਂ ਗਲੋਕੋਮਾ ਬਾਰੇ ਵਿਸਥਾਰ ਨਾਲ ਲੈਕਚਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਗਲੋਕੋਮਾ ਜਿਸ ਨੂੰ … Read more