ਡਿਪਟੀ ਕਮਿਸ਼ਨਰ ਨੇ 19ਵੇਂ ਵਿਰਾਸਤੀ ਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਅਗਾਂਊ ਤਿਆਰੀਆਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
20 ਤੋਂ 22 ਮਾਰਚ ਤੱਕ ਲੱਗਣ ਵਾਲੇ ਮੇਲੇ ਲਈ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼, ਲੋਕਾਂ ਲਈ ਐਂਟਰੀ ਮੁਫ਼ਤ ਬਠਿੰਡਾ, 17 ਮਾਰਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ 20 ਤੋਂ 22 ਮਾਰਚ ਤੱਕ ਸਥਾਨਕ ਸ਼ਹੀਦ ਭਗਤ ਸਿੰਘ ਬਹੁਮਤਵੀ ਸ਼ਹੀਦ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ 19ਵੇਂ … Read more

