ਮੁਆਵਜ਼ੇ ਦੇ ਵਾਧੇ ਦੇ ਪੈਸੇ ਲੈਣ ਲਈ ਪਿੰਡ ਭਗਵਾਨਗੜ੍ਹ ਵਿਖੇ ਕਿਸਾਨਾਂ ਵੱਲੋਂ ਧਰਨਾ

ਸੰਗਤ ਮੰਡੀ ,20 ਮਾਰਚ (ਯ ਪ )ਭਾਰਤ ਮਾਲਾ ਸੜ੍ਹਕ ਵਿੱਚ ਐਕੁਆਇਰ ਹੋਈਆਂ ਜ਼ਮੀਨਾਂ ਦੇ ਮੁਆਵਜ਼ੇ ਦੇ ਵਾਧੇ ਦੇ ਪੈਸੇ ਲੈਣ ਲਈ ਪਿੰਡ ਭਗਵਾਨਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸਹਿਯੋਗ ਨਾਲ ਭਗਵਾਨਗੜ੍ਹ, ਸ਼ੇਰਗੜ੍ਹ, ਦੁਨੇਵਾਲਾ ਦੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ।ਧਰਨਾਕਾਰੀਆਂ ਨਾਲ਼ ਇਸ ਮਸਲੇ ‘ਤੇ ਗੱਲਬਾਤ ਕਰਨ ਲਈ ਜ਼ਿਲ੍ਹਾ ਮਾਲ ਅਫ਼ਸਰ ਬਠਿੰਡਾ ਵੱਲੋਂ ਮੌਕੇ ’ਤੇ ਪਹੁੰਚ … Read more

ਕੇਂਦਰ ਸਰਕਾਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ਼ ਜੋੜਨ ਲਈ 1118.47 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ

ਕੇਂਦਰ ਸਰਕਾਰ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ਼ ਜੋੜਨ ਲਈ 1118.47 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਬਠਿੰਡਾ, 20 ਮਾਰਚ (ਯ ਪ )ਪਿਛਲੇ ਲੰਮੇ ਸਮੇਂ ਤੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ) ਨੂੰ ਰੇਲਵੇ ਲਾਈਨ ਨਾਲ਼ ਜੋੜਨ ਦੀ ਮੰਗ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੇ 1118.47 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ … Read more

ਮੰਗਾਂ ਪੂਰੀਆਂ ਨਾ ਹੋਣ ’ਤੇ ਸਫਾਈ ਸੇਵਕ-ਸੀਵਰਮੇਨ ਯੂਨੀਅਨ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਦਾ ਐਲਾਨ

ਰਾਮਪੁਰਾ ਫੂਲ, (ਯ ਪ ) 20 ਮਾਰਚ — ਸਫਾਈ ਸੇਵਕ ਅਤੇ ਸੀਵਰਮੇਨ ਯੂਨੀਅਨ, ਨਗਰ ਕੌਂਸਲ ਰਾਮਪੁਰਾ ਫੂਲ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਦੱਸਿਆ ਕਿ ਕਈ ਵਾਰ ਮੰਗਾਂ ਸੰਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ … Read more

ਸਰਕਾਰੀ ਪ੍ਰਾਇਮਰੀ ਸਕੂਲ ਕੋਟ ਬਖਤੂ ਦੇ 11 ਬੱਚਿਆਂ ਦੀ ਨਵੋਦਿਆ ਸਕੂਲ ਲਈ ਹੋਈ ਚੋਣ

ਬਠਿੰਡਾ ,20 ਮਾਰਚ (ਯ ਪ ) ਜਵਾਹਰ ਨਵੋਦਿਆ ਵਿਦਿਆਲਾ ਸੰਮਤੀ ਵੱਲੋਂ ਦਸੰਬਰ 2025 ‘ਚ ਕਰਾਈ ਗਈ ਦਾਖਲਾ ਪ੍ਰੀਖਿਆ ਦੇ ਹਾਲ ਹੀ ਵਿੱਚ ਆਏ ਨਤੀਜਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਬਖਤੂ ਦੇ 11 ਵਿਦਿਆਰਥੀਆਂ ਨੇ ਮੱਲਾਂ ਮਰਦਿਆਂ ਦਾਖਲਾ ਮੈਰਿਟ ਸੂਚੀ ਵਿੱਚ ਆਪਣਾ ਨਾਂ ਸ਼ਾਮਿਲ ਕਰਵਾਇਆ।ਇਸ ਸੰਬੰਧੀ ਗੱਲਬਾਤ ਕਰਦਿਆਂ ਸਕੂਲ ਮੁਖੀ ਨਵਤੇਜ ਸਿੰਘ ਨੇ ਦੱਸਿਆ ਕਿ ਇਸ … Read more