ਜ਼ਿੰਦਗੀ ਦੇ ਸਫ਼ਰ ਵਿੱਚ ਸੰਤੁਸ਼ਟੀ ਹੀ ਸਭ ਤੋਂ ਵੱਡੀ ਕਾਮਯਾਬੀ ਹੈ
ਜ਼ਿੰਦਗੀ ਦੇ ਸਫ਼ਰ ਵਿੱਚ ਸੰਤੁਸ਼ਟੀ ਹੀ ਸਭ ਤੋਂ ਵੱਡੀ ਕਾਮਯਾਬੀ ਹੈ ਇਨਸਾਨ ਆਪਣੀ ਜ਼ਿੰਦਗੀ ਵਿੱਚ ਬੇਅੰਤ ਮੰਜ਼ਿਲਾਂ ਤੈਅ ਕਰਨ ਦੀ ਖ਼ਾਹਿਸ਼ ਰੱਖਦਾ ਹੈ। ਉਹ ਚਾਹੁੰਦਾ ਹੈ ਕਿ ਉਸਦੇ ਕੋਲ ਦੌਲਤ ਹੋਵੇ, ਨਾਮ ਹੋਵੇ, ਸ਼ੋਹਰਤ ਹੋਵੇ ਅਤੇ ਹਰ ਕੋਈ ਉਸਦੀ ਕਾਮਯਾਬੀ ਦੀ ਮਿਸਾਲ ਦੇਵੇ। ਪਰ ਜੇਕਰ ਅਸੀਂ ਡੂੰਘਾਈ ਨਾਲ ਸੋਚੀਏ ਤਾਂ ਪਤਾ ਲੱਗਦਾ ਹੈ … Read more

