ਪਿੰਡ ਦੁਨੇਵਾਲਾ ‘ਚ ਬਿਜਲੀ ਦੇ ਸਰਕਟ ਕਾਰਨ ਕਣਕ ਨੂੰ ਲੱਗੀ ਅੱਗ

ਸੰਗਤ ਮੰਡੀ 5 ਅਪ੍ਰੈਲ(ਯ ਪ ) ਅੱਜ ਸੰਗਤ ਬਲਾਕ ਦੇ ਪਿੰਡ ਦੁੱਨੇਵਾਲਾ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਜਿਸ ਦਾ ਕਾਰਨ ਬਿਜਲੀ ਦਾ ਸਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਜੋਗਿੰਦਰ ਸਿੰਘ ਦੇ ਖੇਤ ਵਿੱਚ ਬਿਜਲੀ ਦੇ ਖੇਤਾਂ ਨੂੰ ਜਾਣ ਵਾਲੀ … Read more