ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਿੱਖਿਆ ਕੋਆਰਡੀਨੇਟਰ ਦੇ ਪਿੰਡ ਕੋਟ ਗੁਰੂ ਵਿੱਚ ਸਕੂਲੀ ਬੱਚਿਆਂ ਦੇ ਮਾਪਿਆਂ ਤੇ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ
ਬਠਿੰਡਾ,8ਅਪ੍ਰੈਲ (ਯ ਪੀ ) ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਿੱਖਿਆ ਕੋਆਰਡੀਨੇਟਰ ਦੇ ਪਿੰਡ ਕੋਟ ਗੁਰੂ ਚ ਸਕੂਲੀ ਬੱਚਿਆਂ ਦੇ ਮਾਪਿਆਂ ਤੇ ਪਿੰਡ ਵਾਸੀਆਂ ਨੇ ਪਿੰਡ ਕਮੇਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਤੋਂ ਪਿੰਡ ਕੋਟ ਗੁਰੂ ਦੇ ਸਰਕਾਰੀ ਪ੍ਰਾਇਮਰੀ ਸਕੂਲ … Read more

