ਮਿਥੁਨ ਮੰਡਲ ਬਣੇ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜ਼ਿ.) ਬਠਿੰਡਾ ਦੇ ਪ੍ਰਧਾਨ
ਬਠਿੰਡਾ 13 ਅਪ੍ਰੈਲ(ਯ ਪ ) ਟੀਚਰਸ ਹੋਮ ਬਠਿੰਡਾ ਵਿਖੇ ਹੋਈ ਚੋਣ ਵਿੱਚ ਸ਼੍ਰੀ ਮਿਥੁਨ ਮੰਡਲ ਨੂੰ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜ਼ਿ.) ਬਠਿੰਡਾ ਦੇ ਪ੍ਰਧਾਨ ਵਜੋਂ ਚੁਣਿਆ ਗਿਆ। ਇਸ ਤੋਂ ਪਹਿਲਾਂ ਸੁਸਾਇਟੀ ਵੱਲੋਂ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਅਤੇ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਟੀਚਰ ਹੋਮ ਬਠਿੰਡਾ ਵਿਖੇ … Read more

