ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀ ਹੋਈ ਮਹੀਨਾਵਾਰ ਮੀਟਿੰਗ
-ਅੱਖਾਂ ਦੇ ਮੁਫਤ ਜਾਂਚ ਕੈਂਪ ਲਗਾਉਣ ਦੇ ਮਤੇ ਦੇ ਨਾਲ ਨਾਲ ਵਿਚਾਰੇ ਗਏ ਕਈ ਅਹਿਮ ਸਮਜਿਕ ਮੁੱਦੇ- ਬਠਿੰਡਾ 18 ਅਪ੍ਰੈਲ (ਗੁਰਸੇਵਕ ਸਿੰਘ ਚੁੱਘੇ ਖੁਰਦ ) ਪ੍ਰੈੱਸ ਕਲੱਬ ਬਠਿੰਡਾ ਦਿਹਾਤੀ (ਰਜਿ) ਦੀ ਮਹੀਨਾਵਾਰ ਮੀਟਿੰਗ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਕਲੱਬ ਪ੍ਰਧਾਨ ਗੁਰਜੀਤ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ … Read more

