ਪੀ ਐੱਸ ਯੂ (ਸ਼ਹੀਦ ਰੰਧਾਵਾ) ਨੇ ਕਾਲਜ ਮੰਗਾਂ ਸਬੰਧੀ ਪ੍ਰਿੰਸੀਪਲ ਸਾਹਿਬ ਨੂੰ ਮੰਗ ਪੱਤਰ ਸੌਂਪਿਆ

ਸੰਗਤ ਮੰਡੀ, 21ਅਪ੍ਰੈਲ (ਯ ਪ ) ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਕਾਲਜ ਪ੍ਰਿੰਸੀਪਲ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲ਼ੇ ਪਾਣੀ ਦੀ ਕਮੀਂ ਦਾ ਸਾਹਮਣਾ ਕਰਨਾ … Read more