ਸਿਹਤ ਵਿਭਾਗ ਤਲਵੰਡੀ ਸਾਬੋ ਵੱਲੋਂ ਵਿਸ਼ਵ ਮਲੇਰੀਆ ਦਿਵਸ ਮਨਾਇਆ

ਤਲਵੰਡੀ ਸਾਬੋ,26 ਅਪ੍ਰੈਲ (ਅੰਮ੍ਰਿਤ ਮਲਕਾਣਾ ) ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਐਸ.ਡੀ.ਐਚ ਤਲਵੰਡੀ ਸਾਬੋ ਡਾ ਰਵਿਕਾਂਤ ਗੁਪਤਾ ਜੀ ਦੀ ਅਗਵਾਈ ਹੇਠ ਬਲਾਕ ਤਲਵੰਡੀ ਸਾਬੋ ਅਧੀਨ ਖਾਲਸਾ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਵਿਖੇ ਬਲਾਕ ਪੱਧਰੀ ਵਿਸ਼ਵ ਮਲੇਰੀਆ ਦਿਵਸ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਮ.ਪ.ਹ.ਵ … Read more