ਮਜ਼ਦੂਰ ਦਿਵਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਝੰਡਾ ਚੜ੍ਹਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਕੀਤੀ ਨਆਰੇਬਾਜ਼ੀ  ਬਠਿੰਡਾ, 1 ਮਈ (ਗੁਰਸੇਵਕ ਸਿੰਘ ਚੁੱਘੇ ਖੁਰਦ  ) ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਇਕਾਈ ਬਠਿੰਡਾ ਵੱਲੋਂ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਕੱਠੇ ਹੋਏ ਮੁਲਾਜ਼ਮਾਂ ਨੇ ਸਭ ਤੋਂ ਪਹਿਲਾਂ ਸ਼ਹੀਦਾਂ ਦੀ ਯਾਦ ਵਿੱਚ ਝੰਡਾ … Read more