ਜਥੇਦਾਰ ਦਾਦੂਵਾਲ ਵੱਲੋਂ ਪਿੰਡ ਜੋਗੇਵਾਲਾ ਦੇ ਖੇਡਾਂ ‘ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

ਕਾਲਿਆਂਵਾਲ਼ੀ, 3 ਮਈ (ਅੰਮ੍ਰਿਤ ਮਲਕਾਣਾ) ਜਥੇਦਾਰ ਸੰਤ ਬਾਬਾ ਬਲਜੀਤ ਸਿੰਘ ਜੀ ਦਾਦੂਵਾਲ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਜੋਗੇਵਾਲਾ ਦੇ ਖੇਡਾਂ ‘ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ ।ਇਸ ਮੌਕੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ,ਨਿਰਮਲ ਸਿੰਘ ਉੱਘੇ ਸਮਾਜ ਸੇਵੀ ਤੇ ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।

ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ਼ ਬੋਰਡ ਖਿਲਾਫ਼ 7 ਮਈ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

7 ਮਈ ਚੰਡੀਗੜ੍ਹ ਧਰਨੇ ਵਿੱਚ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ ਬਠਿੰਡਾ, 3 ਅਪ੍ਰੈਲ ( ਗੁਰਸੇਵਕ ਸਿੰਘ ਚੁੱਘੇ ਖੁਰਦ )  ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਵਿਭਾਗ ਦੇ ਮੁਖੀਆਂ … Read more