ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਲਕਾ ਵਿਧਾਇਕ ਦੇ ਦਫਤਰ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ,5 ਮਈ (ਅੰਮ੍ਰਿਤ ਮਲਕਾਣਾ ) ਸਮੁੱਚੇ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਦੇ ਦਫਤਰ ਅੱਗੇ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨਾਲ ਜੋ ਜੋ ਵਾਅਦੇ ਕੀਤੇ ਸਨ ਉਹ … Read more

ਪ੍ਰੋ. ਰੁਪਿੰਦਰ ਕੌਰ ਰੂਬੀ ਪੰਜਾਬ ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਮੈਂਬਰ ਨਿਯੁਕਤ

  ਬਠਿੰਡਾ, 5ਮਈ (ਯ ਪ ) ਸਾਬਕਾ ਵਿਧਾਇਕਾਂ ਪ੍ਰੋ. ਰੁਪਿੰਦਰ ਕੌਰ ਰੂਬੀ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਐਸ.ਸੀ. ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਪਾਰਟੀ ਪ੍ਰਤੀ ਮਿਹਨਤ ਨੂੰ ਸਨਮਾਨ ਦਿੱਤਾ ਗਿਆ … Read more