ਵੈੱਬ ਸੀਰੀਜ਼, ਗਾਲੀ-ਗਲੋਚ ਅਤੇ ਯੋਗਰਾਜ ਸਿੰਘ: ਆਖਰ ਕਿੱਧਰ ਜਾ ਰਿਹਾ ਹੈ ਸਾਡਾ ਮਨੋਰੰਜਨ?

ਵਿਰੋਧ ਸਿਰਫ਼ ਯੋਗਰਾਜ ਸਿੰਘ ਵਰਗੇ ਇੱਕ ਅਦਾਕਾਰ ਜਾਂ ਕਿਸੇ ਇੱਕ ਸੀਰੀਜ਼ ਦਾ ਨਹੀਂ, ਬਲਕਿ ਉਸ ਪਿੱਛੇ ਛੁਪੀ ਪੂਰੀ ਮਾਨਸਿਕਤਾ ਦਾ ਹੋਣਾ ਚਾਹੀਦਾ ਹੈ।    ਅਜੋਕੇ ਦੌਰ ਵਿੱਚ ਵਿਗਿਆਨ ਅਤੇ ਤਕਨਾਲੋਜੀ ਦੀ ਪ੍ਰਗਤੀ ਨੇ ਮਨੋਰੰਜਨ ਦੇ ਸਾਧਨਾਂ ਨੂੰ ਬਹੁਤ ਤੇਜ਼ੀ ਨਾਲ ਬਦਲ ਦਿੱਤਾ ਹੈ। ਟੀਵੀ ਅਤੇ ਸਿਨੇਮਾ ਦੇ ਰਵਾਇਤੀ ਪਰਦੇ ਤੋਂ ਅੱਗੇ ਵਧ ਕੇ ਹੁਣ ਓ. … Read more

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ ਲਗਾਤਾਰ ਤਿੱਖੇ ਸੰਘਰਸ਼ਾਂ ਦਾ ਐਲਾਨ

ਪਹਿਲੀ ਕੜੀ ਵਜੋਂ ਸਿਵਲ ਹਸਪਤਾਲ ਬਠਿੰਡਾ ਵਿਖੇ ਪੰਜਾਬ ਪੱਧਰੀ ਰੋਸ ਧਰਨਾ ਬਠਿੰਡਾ,19 ਮਈ (ਗੁਰਸੇਵਕ ਸਿੰਘ ਚੁੱਘੇ ਖੁਰਦ )  ਪੰਜਾਬ ਦੇ ਸਿਹਤ ਵਿਭਾਗ ਵਿੱਚ ਆਊਟਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਅਗਵਾਈ ਕਰਦੀ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਜਿਲ੍ਹਾ ਬਠਿੰਡਾ ਵਿਖੇ ਸੂਬਾ ਪੱਧਰੀ … Read more

ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਇੱਕ ਨੌਜਵਾਨ ਦੀ ਚਿੱਟੇ ਨਾਲ ਮੌਤ

ਰਾਮਾ ਮੰਡੀ, 19 ਮਈ (ਅੰਮ੍ਰਿਤ ਮਲਕਾਣਾ ) ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੇ ਨਸ਼ੇ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ, ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ, ਪਰਿਵਾਰਿਕ ਮੈਂਬਰਾਂ ਨੇ ਜਿੱਥੇ ਉਸ ਨੂੰ ਨਸ਼ਾ ਕਰਾਉਣ ਵਾਲਿਆਂ ਖਿਲਾਫ ਕਾਰਵਾਈ ਦੀ … Read more

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਗਗਨਦੀਪ ਜੰਮੂ ਉਪਰ ਹੋਏ ਜਾਨਲੇਵਾ ਹਮਲੇ ਦੀ ਨਿੰਦਾ

ਚੰਡੀਗੜ੍ਹ, 19 ਮਈ(ਯ ਪ ) ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਦੇ ਪੁੱਤਰ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਆਨਰੇਰੀ ਸਕੱਤਰ ਸ਼੍ਰੀ ਗਗਨਦੀਪ ਜੰਮੂ ਉਪਰ ਹੋਏ ਜਾਨਲੇਵਾ ਹਮਲੇ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਵੱਲੋਂ ਹਮਲਾਵਰਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ … Read more