ਸਿਹਤ ਵਿਭਾਗ ਤਲਵੰਡੀ ਸਾਬੋ ਵੱਲੋਂ ਗਰਮੀ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਤਲਵੰਡੀ ਸਾਬੋ ,20 ਮਈ (ਅੰਮ੍ਰਿਤ ਮਲਕਾਣਾ ) ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਸਿਹਤ ਬਲਾਕ ਤਲਵੰਡੀ ਸਾਬੋ ਵੱਲੋਂ ਭਿਆਨਕ ਗਰਮੀ ਅਤੇ ਲੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਵੱਲੋਂ ਆਮ ਲੋਕਾਂ ਨੂੰ ਗਰਮੀ … Read more