ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਪੱਤਰਕਾਰ ਰਤਨਦੀਪ ਧਾਲੀਵਾਲ ਦਾ ਮਾਮਲਾ ਡੀ.ਜੀ.ਪੀ ਕੋਲ ਚੁਕਿਆ
ਚੰਡੀਗੜ੍ਹ, 2 ਜੂਨ(ਯ ਪ ) ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਦੀ ਅਗਵਾਈ ਹੇਠ ਉੱਚ-ਪੱਧਰੀ ਵਫ਼ਦ ਸਪੈਸ਼ਲ ਡੀ.ਜੀ.ਪੀ (ਸ਼ਿਕਾਇਤਾਂ) ਏ.ਐੱਸ ਰਾਏ ਨੂੰ ਮਿਲਿਆ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸੀਨੀਅਰ ਪੱਤਰਕਾਰ ਹਮੀਰ ਸਿੰਘ, ਜਗਤਾਰ ਸਿੰਘ ਭੁੱਲਰ, ਸਕੱਤਰ ਜਨਰਲ ਸੰਤੋਖ ਗਿੱਲ, ਦੀਪਕ ਸ਼ਰਮਾ ਚਨਾਰਥਲ, ਕੌਮੀ ਕੌਂਸਲ ਦੇ ਮੈਂਬਰ … Read more

