ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਐੱਸ. ਐੱਮ.ਓ ਤਲਵੰਡੀ ਸਾਬੋ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਧਰਨਾ ਮੁਲਤਵੀ
ਮਿਤੀ 08 ਜੂਨ ਤੱਕ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਨਾ ਹੋਣ ਤੇ ਮਿਤੀ 09 ਜੂਨ ਨੂੰ ਐੱਮ.ਐੱਲ.ਏ ਤਲਵੰਡੀ ਸਾਬੋ ਏਰੀਏ ਵਿੱਚ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ ਰੋਸ ਮਾਰਚ ਬਠਿੰਡਾ, 05 ਜੂਨ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਪਿਛਲੇ ਲੰਮੇ ਸਮੇਂ ਤੋਂ ਐੱਸ.ਐੱਮ.ਓ ਦੀਆਂ ਆਪ ਹੁਦਰੀਆਂ ਵਿਰੁੱਧ ਚੱਲ ਰਿਹਾ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜਿਲ੍ਹਾ … Read more

