11 ਜੂਨ ਦੇ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਧਰਨੇ ਸੰਬੰਧੀ ਮੀਟਿੰਗ ਹੋਈ
ਮਸਲਾ:- 4161 ਮਾਸਟਰ ਕਾਡਰ ਅਧਿਆਪਕਾਂ ਵਿੱਚੋਂ 253 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚੋਂ ਬਾਹਰ ਕਰਨ ਸਬੰਧੀ ਬਠਿੰਡਾ , 7 ਜੂਨ (ਯ ਪ ) ਅੱਜ ਬਠਿੰਡਾ ਦੇ ਸਥਾਨਕ ਚਿਲਡਰਨ ਪਾਰਕ ਵਿਖੇ 4161 ਮਾਸਟਰ ਕਾਡਰ ਰੀਕਾਸਟ ਸੂਚੀਆਂ ਅਧਿਆਪਕਾਂ ਵੱਲੋਂ ਮੀਟਿੰਗ ਕੀਤੀ ਗਈ ।ਮੀਟਿੰਗ ਵਿੱਚ ਸ਼ਾਮਿਲ ਆਗੂਆਂ ਲਵਪ੍ਰੀਤ ਸਿੰਘ ਖਾਲਸਾ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੀ 6 ਮਈ … Read more

