ਬਠਿੰਡਾ ਪੁਲਿਸ ਨੇ ਪਿੰਡ ਬਾਜਕ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ 36 ਘੰਟਿਆ ਵਿੱਚ ਸੁਲਝਾਈ ;ਦੋਸ਼ੀ ਕਾਬੂ

-ਵਾਰਦਾਤ ਸਮੇਂ ਵਰਤੇ ਹਥਿਆਰ ਕੀਤੇ ਬਰਾਮਦ- ਬਠਿੰਡਾ ,14 ਜੂਨ (ਯ ਪ )ਜ਼ਿਲ੍ਹਾ ਬਠਿੰਡਾ ਦੇ ਪਿੰਡ ਨੰਦਗੜ੍ਹ ਵਿਖੇ ਬੀਤੇ ਦਿਨੀਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ 36 ਘੰਟਿਆਂ ਵਿੱਚ ਹੱਲ ਕਰਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ।ਪ੍ਰਾਪਤ ਜਾਣਕਾਰੀ ਮੁਤਾਬਿਕ ਰਣਜੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਪਿੰਡ ਬਾਜਕ ਨੇ ਮੁੱਖ ਅਫਸਰ ਥਾਣਾ ਨੰਦਗੜ੍ਹ ਕੋਲ਼ ਆਪਣਾ ਬਿਆਨ … Read more

ਦਿੱਲੀ ਹਾਈ ਕੋਰਟ ਵੱਲੋਂ ਨਿਊਜ਼ਕਲਿੱਕ ਦੇ ਸੰਪਾਦਕ ਵਿਰੁੱਧ ਦਰਜ ਐਫ. ਆਈ. ਆਰ ਰੱਦ ਕਰਨ ਦਾ ਹੁਕਮ

-ਇੰਡੀਅਨ ਜਰਨਲਿਸਟ ਯੂਨੀਅਨ ਵੱਲੋਂ ਕੋਰਟ ਦੇ ਫੈਸਲੇ ਦਾ ਭਰਵਾਂ ਸਵਾਗਤ- ਬਠਿੰਡਾ , 14 ਜੂਨ (ਯ ਪ )ਇੰਡੀਅਨ ਜਰਨਲਿਸਟ ਯੂਨੀਅਨ (ਆਈ. ਜੇ. ਯੂ) ਨੇ ਦਿੱਲੀ ਹਾਈ ਕੋਰਟ ਵਲੋਂ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਨਿਊਜ਼ਕਲਿੱਕ ਪੋਰਟਲ ਅਤੇ ਇਸ ਦੇ ਸੰਪਾਦਕ ਪ੍ਰਬੀਰ ਪੁਰਕਾਇਸਥ ਵਿਰੁੱਧ ਦਰਜ ਕੀਤੀ ਗਈ ਐਫ. ਆਈ. ਆਰ. ਨੂੰ ਰੱਦ ਕਰਨ … Read more