ਤਜਿੰਦਰ ਕੌਰ ਥਿੰਦ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ

ਚੰਡੀਗੜ੍ਹ, 20 ਜੂਨ(ਯ ਪ ) ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੂੰ ਹੋਰ ਮਜ਼ਬੂਤ ਅਤੇ ਵਿਸਤਾਰ ਦੇਣ ਦੇ ਉਦੇਸ਼ ਨਾਲ ਜਥੇਬੰਦੀ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਵੱਲੋਂ ਸੀਨੀਅਰ ਪੱਤਰਕਾਰ ਤਜਿੰਦਰ ਕੌਰ ਥਿੰਦ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ … Read more

ਕਾਲਿਆਂਵਾਲ਼ੀ ਵਿੱਚ ਟ੍ਰੈਫਿਕ ਪੁਲਿਸ ਦੀ ਚਲਾਨ ਕਾਰਵਾਈ ਵਿਰੁੱਧ ਰੋਸ ਪ੍ਰਦਰਸ਼ਨ

ਕਾਲਿਆਂਵਾਲ਼ੀ,20ਜੂਨ(ਮਹਾਂਵੀਰ ਕਾਲਿਆਵਾਲ਼ੀ) ਕਾਲਿਆਂਵਾਲ਼ੀ  ਦੇ ਸਥਾਨਕ ਨਿਵਾਸੀਆਂ ਨੇ ਟ੍ਰੈਫਿਕ ਪੁਲਿਸ ਦੇ ਜੁਰਮਾਨਿਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚਲਾਨ ਆਮ ਨਾਗਰਿਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਨਿਯਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਜਨਤਾ ਦੀਆਂ ਸਮੱਸਿਆਵਾਂ ਅਤੇ ਹਾਲਾਤਾਂ ‘ਤੇ ਵੀ ਵਿਚਾਰ ਕਰੇ।ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕ … Read more