ਜ਼ਿਲ੍ਹਾ ਪੱਧਰ ਤੇ ਸਬ ਡਿਵੀਜ਼ਨ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਿਤ : ਡਿਪਟੀ ਕਮਿਸ਼ਨਰ

ਬਠਿੰਡਾ, 2 ਜੁਲਾਈ (ਯ ਪ ) ਜੇਕਰ ਹੜ੍ਹ ਵਰਗੇ ਹਾਲਾਤ ਬਣਦੇ ਹਨ ਤਾਂ ਉਸ ਸਥਿਤੀ ‘ਚ ਜ਼ਿਲ੍ਹਾ ਪ੍ਰਸ਼ਾਸਨ ਨਿਪਟਣ ਲਈ ਤਿਆਰ ਹੈ। ਇਸ ਤਹਿਤ ਜ਼ਿਲ੍ਹਾ ਪੱਧਰ ਤੇ ਸਬ ਡਿਵੀਜ਼ਨ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ … Read more