ਪੇਂਡੂ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਹੋਈ
ਬਠਿੰਡਾ, 12 ਜੁਲਾਈ (ਗੁਰਸੇਵਕ ਸਿੰਘ ਚੁੱਘੇ ਖੁਰਦ ) ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬ੍ਰਿਗੇਡੀਅਰ ਬੰਤ ਮੈਮੋਰੀਅਲ ਸੁਵਿਧਾ ਕੇਂਦਰ ਤੇ ਕੰਪਿਊਟਰ ਸੈਂਟਰ ਵਿਖੇ ਪ੍ਰਧਾਨ ਸੁਖਦਰਸਨ ਗਰਗ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਲਾਇਬਰੇਰੀ ਦੇ ਵਿਕਾਸ ਕੰਮਾਂ ਦਾ ਜਾਇਜਾ ਲਿਆ , ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਦੀ … Read more

