ਅਕਾਲ ਅਕੈਡਮੀ ਦਮਦਮਾ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਤਲਵੰਡੀ ਸਾਬੋ, 17 ਜੁਲਾਈ (ਅੰਮ੍ਰਿਤ ਮਲਕਾਣਾ ) ਅਕਾਲ ਅਕੈਡਮੀ ਦਮਦਮਾ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਮੇ ਕੇਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਈ ਤਾਰੂ ਸਿੰਘ ਜੀ ਦੀ ਮਹਾਨ ਸ਼ਹਾਦਤ ਅਤੇ ਸਿੱਖੀ ਦੇ ਅਨਮੋਲ ਸਿਧਾਂਤਾਂ ਨਾਲ ਜੋੜਨਾ ਅਤੇ ਕੇਸਾਂ ਦੀ ਮਹੱਤਤਾ … Read more

