ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਕਿਸਾਨਾਂ ਵੱਲੋਂ ਜੱਸੀ ਟੋਲ ਪਲਾਜ਼ਾ ਕੀਤਾ ਟੋਲ ਮੁਕਤ
ਸੰਗਤ,22 ਜੁਲਾਈ (ਯ ਪ ) ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਦਿੱਤੇ ਸੱਦੇ ਤਹਿਤ ਅੱਜ ਬਲਾਕ ਸੰਗਤ ਅੰਦਰ ਸ਼ਾਮਿਲ ਜਥੇਬੰਦੀਆਂ ਵੱਲੋਂ ਜੱਸੀ ਬਾਗ ਵਾਲੀ ਟੋਲ ਪਲਾਜ਼ੇ ‘ਤੇ ਧਰਨਾ ਦੇ ਕੇ 12 ਵਜੇ ਤੋਂ 3 ਵਜੇ ਤੱਕ ਟੋਲ ਮੁਕਤ ਕੀਤਾ ਗਿਆ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ … Read more

