ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਡੀ.ਜੀ.ਪੀ, ਜ਼ਿਲ੍ਹਾ ਪੁਲੀਸ ਮੁਖੀ, ਪ੍ਰੈੱਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਚੁੱਕਿਆ ਮਾਮਲਾ ਚੰਡੀਗੜ੍ਹ/ ਲੁਧਿਆਣਾ, 24 ਜੁਲਾਈ(ਯ ਪ) ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਹਿਰਾਸਤ ਦੇ ਮਾਮਲੇ ਨੂੰ ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਕਰਾਰ ਦਿੰਦਿਆਂ ਪੰਜਾਬ ਦੇ … Read more