ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਨੇ ਕਰਵਾਇਆ ਅਧਿਆਪਕ ਸਨਮਾਨ ਸਮਾਰੋਹ

  ਬਠਿੰਡਾ, 31 ਜੁਲਾਈ (ਗੁਰਸੇਵਕ ਸਿੰਘ ਚੁੱਘੇ ਖੁਰਦ )ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਟੀਚਰ ਹੋਮ ਬਠਿੰਡਾ ਵਿਖੇ “ਅਧਿਆਪਕ ਸਨਮਾਨ ਸਮਾਰੋਹ” ਕਰਵਾਇਆ ਗਿਆ, ਜਿਸ ਵਿੱਚ 65 ਤੋਂ ਵੱਧ ਸਕੂਲ ਅਧਿਆਪਕਾਂ, ਪ੍ਰਿੰਸੀਪਲਾਂ ਤੇ ਕਾਲਜਾਂ ਦੇ ਪ੍ਰੋਫੈਸਰਾਂ ਨੇ ਭਾਗ ਲਿਆ। ਭਾਈ ਸੰਦੀਪ ਸਿੰਘ ਜੰਡਾਵਾਲਾ ਵੱਲੋਂ ਸ਼ਬਦ ਗਾਇਨ ਨਾਲ ਪ੍ਰੋਗਰਾਮ ਦੀ ਸੁਰੂਆਤ ਕੀਤੀ ਗਈ l ਇਸ … Read more

ਭਰਵੀਂ ਕਨਵੈਨਸ਼ਨ ਤੇ ਮਾਰਚ ਕਰਕੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹਾਦਤ ਦਿਹਾੜਾ

ਬਠਿੰਡਾ ; 31 ਜੁਲਾਈ (ਗੁਰਸੇਵਕ ਸਿੰਘ ਚੁੱਘੇ ਖੁਰਦ )ਸ਼ਹੀਦ ਭਗਤ ਸਿੰਘ ਨੌਜਵਿਨ ਸਭਾ (ਐਸਬੀਵਾਈਐਫ), ਇਨਕਲਾਬੀ ਨੌਜਵਾਨ ਸਭਾ (ਆਰਵਾਈਏ), ਪੰਜਾਬ ਸੂਡੈਂਟਸ ਫੈਡਰੇਸ਼ਨ (ਪੀਐੲਐਫ)ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ) ਵਲੋਂ ਸੁਤੰਤਰਤਾ ਸੰਗਰਾਮ ਦੇ ਮਹਾਨ ਸ਼ਹੀਦ ਊਧਮ ਸਿੰਘ ਸੁਨਾਮ ਉਰਫ ਮੁਹੰਮਦ ਸਿੰਘ ‘ਆਜ਼ਾਦ’ ਦਾ ਸ਼ਹੀਦੀ ਦਿਹਾੜਾ ਇੱਥੋਂ ਦੇ ਟੀਚਰਜ ਹੋਮ ਵਿਖੇ ਪ੍ਰਭਾਵਸ਼ਾਲੀ ਕਨਵੈਨਸ਼ਨ ਕਰ ਕੇ ਮਨਾਇਆ ਗਿਆ। ਆਈਸਾ … Read more