ਸੰਗਤ-ਗੁਰਥੜੀ ਲਿੰਕ ਰੋਡ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ ; ਸੜ੍ਹਕ ਦੀ ਮੁਰੰਮਤ ਲਈ ਕਈ ਵਾਰ ਕਰ ਚੁੱਕੇ ਨੇ ਮੰਗ

-ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਸਮੇਤ ਰਾਹਗੀਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ-   ਸੰਗਤ ਮੰਡੀ, 11 ਅਗਸਤ,(ਯ ਪ )ਸੰਗਤ-ਗੁਰਥੜੀ ਲਿੰਕ ਰੋਡ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮਾੜੀ ਹਾਲਤ ਕਾਰਨ ਇਲਾਕਾ ਵਾਸੀਆਂ, ਸਕੂਲੀ ਤੇ ਕਾਲਜ ਵਿਦਿਆਰਥੀਆਂ ਸਮੇਤ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸੜ੍ਹਕ ’ਤੇ ਥਾਂ-ਥਾਂ ਪਏ ਡੂੰਘੇ ਟੋਏ … Read more

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਨਰੂਆਣਾ ਵਿਖੇ ਪਿੰਡ ਕਮੇਟੀ ਦੀ ਚੋਣ

ਸੰਗਤ ਮੰਡੀ ,11 ਅਗਸਤ (ਯ ਪ ) ਬੀਤੇ ਰੋਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਸੰਗਤ ਦੇ ਪਿੰਡ ਨਰੂਆਣਾ ਵਿਖੇ ਪਿੰਡ ਕਮੇਟੀ ਦੀ ਚੋਣ ਬਲਾਕ ਆਗੂ ਰਾਮ ਸਿੰਘ ਕੋਟ ਗੁਰੂ ਦੀ ਅਗਵਾਈ ਹੇਠ ਨਵੇਂ ਸਿਰੇ ਤੋਂ ਕੀਤੀ ਗਈ। ਸੂਬਾ ਕਮੇਟੀ ਦੇ ਸੱਦੇ ਤਹਿਤ ਪਹਿਲਾਂ ਪਿੰਡ ਦੇ ਘਰ ਘਰ ਜਾ ਕੇ ਮੈਂਬਰਸ਼ਿਪ ਕੀਤੀ ਗਈ। ਮੈਂਬਰਸ਼ਿਪ … Read more