ਭਾਰਤ-ਅਮਰੀਕਾ ਵਪਾਰ ਵਾਰਤਾ ਵਿਰੁੱਧ ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ

ਸੰਗਤ ਮੰਡੀ 12 ਅਗਸਤ(ਯ ਪ )ਭਾਰਤ ਅਮਰੀਕਾ ਵਪਾਰ ਵਾਰਤਾ ਨੂੰ ਸਿਰੇ ਚੜ੍ਹਾਉਣ ਲਈ ਮੋਦੀ ਹਕੂਮਤ ਵੱਲੋਂ ਕੀਤੀਆਂ ਜਾ ਰਹੀਆਂ ਪੇਸ਼ਬੰਦੀਆਂ ਖਿਲਾਫ ਮੁਹਿੰਮ ਤਹਿਤ ਅੱਜ ਲੋਕ ਮੋਰਚਾ ਪੰਜਾਬ ਵੱਲੋਂ ਸੰਗਤ ਬਲਾਕ ਦੇ ਪਿੰਡ ਕੋਟ ਗੁਰੂ, ਸੇਖੂ ਤੇ ਚੱਕ ਅਤਰ ਸਿੰਘ ਵਾਲਾ ਵਿਖੇ ਵਿੱਚ ਮੀਟਿੰਗਾਂ ਕੀਤੀਆਂ ਗਈਆ ਜਿਨ੍ਹਾਂ ਵਿੱਚ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ … Read more