80ਵੇਂ ਆਜ਼ਾਦੀ ਦਿਵਸ ਮੌਕੇ ਦਸਮੇਸ਼ ਸਕੂਲ ਤਲਵੰਡੀ ਸਾਬੋ ਵਿਖੇ ਐੱਸ.ਡੀ.ਐੱਮ. ਵੀਰਪਾਲ ਕੌਰ ਨੇ ਲਹਿਰਾਇਆ ਤਿਰੰਗਾ

ਤਲਵੰਡੀ ਸਾਬੋ, 16 ਅਗਸਤ (ਅੰਮ੍ਰਿਤ ਮਲਕਾਣਾ )- ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਆਜ਼ਾਦੀ ਦਿਹਾੜਾ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀਮਤੀ ਵੀਰਪਾਲ ਕੌਰ, ਐੱਸ.ਡੀ.ਐੱਮ. ਤਲਵੰਡੀ ਸਾਬੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ … Read more

ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਬਠਿੰਡਾ ਇਕਾਈ ਵੱਲੋਂ ਸਵਤੰਤਰਤਾ ਦਿਵਸ ਮੌਕੇ ਕਾਲ਼ੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਅਗਸਤ (ਗੁਰਸੇਵਕ ਸਿੰਘ ਚੁੱਘੇ ਖੁਰਦ ) ਆਜ਼ਾਦੀ ਦਿਵਸ ਮੌਕੇ ਜਿੱਥੇ ਭਾਰਤ ਵਿਚ ਆਜ਼ਾਦੀ ਦੇ ਜਸ਼ਨ ਮਨਾਏ ਗਏ ਉੱਥੇ ਫਿਜ਼ੀਕਲ ਹੈਡੀਕੈਪਡ ਐਸੋਸੀਏਸ਼ਨ ਬਠਿੰਡਾ ਇਕਾਈ ਵੱਲੋਂ ਕਾਲ਼ੇ ਦਿਵਸ ਵਜੋਂ ਮਨਾਇਆ ਗਿਆ ।ਇਹ ਰੋਸ ਦਿਵਸ ਮਨਾਉਂਦਿਆ ਸਰਕਾਰ ਵੱਲੋਂ ਅੰਗਹੀਣਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਕਾਰਨ ਸਰਕਾਰ ਨੂੰ ਕੋਸਿਆ ਗਿਆ।ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ … Read more