ਸੁਖਦੀਪ ਸਿੰਘ ਢਿੱਲੋਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ਼ ਸਨਮਾਨਿਤ
ਬਠਿੰਡਾ,17 ਅਗਸਤ (ਗੁਰਸੇਵਕ ਚੁੱਘੇ ਖੁਰਦ)80ਵੇਂ ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਵਿਖੇ ਹੋਏ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਸੁਖਦੀਪ ਸਿੰਘ ਢਿੱਲੋਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਠਿੰਡਾ, ਹਲਕਾ ਰਾਮਪੁਰਾ ਫੂਲ ਦੇ ਪਿੰਡ ਪਿੰਡ ਦੁੱਲੇਵਾਲਾ ਦੇ ਜੰਮਪਲ ਨੌਜਵਾਨ ਸੁਖਦੀਪ ਸਿੰਘ ਨੇ … Read more

