ਮ੍ਰਿਤਕ ਦੇ ਸਹੁਰਾ ਪਰਿਵਾਰ ਵੱਲੋਂ ਥਾਣਾ ਸੰਗਤ ਅੱਗੇ ਧਰਨਾ, ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ

ਸੰਗਤ ਮੰਡੀ, 19 ਅਗਸਤ ( ਚਰਨਜੀਤ ਮਛਾਣਾ) ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਰਾਜਵੀਰ ਸਿੰਘ ਉਰਫ ਵੀਰ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਮ੍ਰਿਤਕ ਦੇ ਸਹੁਰਾ ਪਰਿਵਾਰ ਵੱਲੋਂ ਥਾਣਾ ਸੰਗਤ ਦੇ ਸਾਹਮਣੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਨਾਮਜ਼ਦ ਦੋ ਵਿਅਕਤੀਆਂ ਅਤੇ ਦੋ … Read more

ਦੁਧਾਰੂ ਪਸ਼ੂਆਂ ਵਿੱਚ ਸੂਤਕੀ ਬੁਖਾਰ(ਮਿਲਕ ਫੀਵਰ) ਸਬੰਧੀ ਕੀਤਾ ਜਾਗਰੂਕ।

“ਸੂਤਕੀ ਬੁਖਾਰ ਦੁੱਧ ਉਤਪਾਦਨ ਦੀ ਸਮਰੱਥਾ ਘਟਾਉਣ ਦੇ ਨਾਲ ਨਾਲ ਗੰਭੀਰ ਮਾਮਲਿਆਂ ਵਿੱਚ ਬਣ ਸਕਦਾ ਹੈ ਪਸ਼ੂ ਦੀ ਮੌਤ ਦਾ ਕਾਰਨ” :- ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ। ਮਿਲਕ ਫੀਵਰ ਤੋਂ ਗ੍ਰਸਤ ਗਊ ਦੀ ਫੋਟੋ ਸੰਗਤ ਮੰਡੀ 19 ਅਗਸਤ (ਚਰਨਜੀਤ ਮਛਾਣਾ ) ਸੂਤਕੀ ਬੁਖਾਰ ਜਿਸ ਨੂੰ ਮਿਲਕ ਫੀਵਰ ਵੀ ਕਿਹਾ ਜਾਂਦਾ ਹੈ ਵੱਧ ਦੁੱਧ ਦੇਣ ਵਾਲੇ ਪਸ਼ੂਆਂ … Read more

ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਵਧਾਈ

ਬਠਿੰਡਾ, 19 ਅਗਸਤ ,(ਗੁਰਸੇਵਕ ਚੁੱਘੇ ਖੁਰਦ) ਭਾਰਤੀ ਜਨਤਾ ਪਾਰਟੀ ਵੱਲੋਂ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਭਾਜਪਾ ਬਠਿੰਡਾ ਦਿਹਾਤੀ ਦੀ ਮਹਿਲਾ ਪ੍ਰਧਾਨ ਸੁਖਵਿੰਦਰ ਕੌਰ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਵੱਲੋਂ ਦਿੱਤੀ ਗਈ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀ ਲੰਬੀ … Read more

ਕਾਲਜ ਦੇ ਮਾੜੇ ਪ੍ਰਬੰਧ ਵਿਰੁੱਧ ਪੀ ਐੱਸ ਯੂ (ਸ਼ਹੀਦ ਰੰਧਾਵਾ) ਦਾ ਵਫ਼ਦ ਕਾਲਜ ਪ੍ਰਸ਼ਾਸਨ ਨੂੰ ਮਿਲਿਆ

ਸੰਗਤ ਮੰਡੀ ,19 ਅਗਸਤ (ਯ ਪ) ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਵਿਦਿਆਰਥੀਆਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਵਿੱਚ ਵਿਦਿਆਰਥੀਆਂ ਦਾ ਵਫ਼ਦ ਕਾਲਜ ਪ੍ਰਸ਼ਾਸਨ ਨੂੰ ਮਿਲਿਆ। ਇਸ ਸੰਬੰਧੀ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਿੱਖਿਆ ਸੰਸਥਾਵਾਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਬੰਦ ਹੋਣ ਕੰਢੇ ਹਨ। ਕਾਲਜ ਦੀ ਬਿਲਡਿੰਗ … Read more

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਮਾਂ ਸੀਮਾ ਖਤਮ;ਡੀ ਏ ਦਾ ਮੁੱਦਾ ਜਿਉਂ ਦਾ ਤਿਉਂ

ਪੰਜਾਬ ਸਰਕਾਰ ਨੇ ਹੁਕਮਾ ਦੀ ਪਾਲਣਾ ਵਿੱਚ ਪ੍ਰਸ਼ਾਸਨਿਕ ਅੜਿਕਾ ਕੀਤਾ ਖੜ੍ਹਾ-ਸੀਨੀਅਰ ਵੈਟਸ ਐਸੋਸੀਏਸ਼ਨ ਬਠਿੰਡਾ,19 ਅਗਸਤ (ਗੁਰਸੇਵਕ ਚੁੱਘੇ ਖੁਰਦ )ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਤਿੰਨ ਅਗਸਤ 2026 ਨੂੰ ਪੈਨਸ਼ਨਰਾਂ ਅਤੇ ਸਰਕਾਰੀ ਕਰਮਚਾਰੀਆਂ ਦੇ ਲੰਬਿਤ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੇ ਬਕਾਏ ਜਾਰੀ ਕਰਨ ਲਈ ਨਿਰਧਾਰਿਤ ਕੀਤੀ ਗਈ 15 ਦਿਨਾਂ ਦੀ ਸੀਮਾ ਕੱਲ 18 ਅਗਸਤ ਨੂੰ … Read more

ਖਾਲਸਾ ਸਕੂਲ ਤਲਵੰਡੀ ਸਾਬੋ ਵਿੱਚ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਤਲਵੰਡੀ ਸਾਬੋ,19 ਅਗਸਤ ( ਅੰਮ੍ਰਿਤ ਮਲਕਾਣਾ ) ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਵਿੱਚ ਚੱਲ ਰਹੇ ਕੌਮੀ ਸੇਵਾ ਯੋਜਨਾ ਯੂਨਿਟ ਅਧੀਨ ਮਾਨਯੋਗ ਡਾ . ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਜੀ ਦੀਆਂ ਹਦਾਇਤਾਂ ਅਨੁਸਾਰ, ਮਾਨਯੋਗ ਪ੍ਰਿੰਸੀਪਲ ਸ੍ਰ ਬਿਕਰਮਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਅਤੇ ਗੁਰਸੰਦੀਪ ਸਿੰਘ, ਪ੍ਰੋਗਰਾਮ ਅਫਸਰ ਕੌਮੀ ਸੇਵਾ ਯੋਜਨਾ ਯੂਨਿਟ ਦੀ … Read more

ਗੁਰੂ ਗੋਬਿੰਦ ਸਿੰਘ ਡਿਗਰੀ ਕਾਲਜ ਵਿੱਚ ਇੱਕ ਰੋਜ਼ਾ ਐਨ. ਐਸ.ਐਸ ਕੈਂਪ

ਤਲਵੰਡੀ ਸਾਬੋ,19 ਅਗਸਤ (ਅੰਮ੍ਰਿਤ ਮਲਕਾਣਾ ) ਗੁਰੂ ਗੋਬਿੰਦ ਸਿੰਘ ਡਿਗਰੀ ਕਾਲਜ ਤਲਵੰਡੀ ਸਾਬੋ ਵਿਖੇ ਐਨ. ਐਸ. ਐਸ. ਇੱਕ ਰੋਜ਼ਾ ਕੈਂਪ ਕਾਲਜ ਪ੍ਰਿੰਸੀਪਲ ਡਾ.ਰਣਬੀਰ ਸਿੰਘ ਕਿੰਗਰਾ ਦੀ ਯੋਗ ਅਗਵਾਈ ਹੇਠ ਅਤੇ ਵਾਇਸ ਪ੍ਰਿੰਸੀਪਲ ਪ੍ਰੋ. ਗੁਰਪ੍ਰੀਤ ਕੌਰ ਦੇ ਸਹਿਯੋਗ ਨਾਲ ਪ੍ਰੋਗਰਾਮ ਪ੍ਰਬੰਧਕ ਪ੍ਰੋ. ਹੁਸਨਪ੍ਰੀਤ ਸਿੰਘ ਅਤੇ ਪ੍ਰੋ. ਜਸਮੇਲ ਕੌਰ ਵੱਲੋ ਭਾਰਤ ਸਰਕਾਰ ਵੱਲੋਂ ਦਰਸਾਏ ਦਿਸ਼ਾ-ਨਿਰਦੇਸ਼ ਤਹਿਤ ਸਵੱਛਤਾ … Read more

‘ਨਸ਼ਾ ਮੁਕਤੀ ਜਾਗਰੂਕਤਾ’ ਅਤੇ ‘ਰਾਸ਼ਟਰੀ ਪ੍ਰਣ’ ਸਮਾਗਮ

ਸੰਗਤ ਮੰਡੀ 18 ਅਗਸਤ (ਯ ਪ ) ਸੇਂਟ ਜ਼ੇਵੀਅਰਜ਼ ਈ-ਸਕੂਲ ਸੰਗਤ ਅਤੇ ਗਿਆਨ ਜੋਤੀ ਗਰਲਜ਼ ਕਾਲਜ ਵੱਲੋਂ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਨਸ਼ਾ ਮੁਕਤ ਭਾਰਤ ਦੇ ਉਦੇਸ਼ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਵਿੰਗ, ਰਾਜਯੋਗ ਐਜੂਕੇਸ਼ਨ ਐਂਡ ਰਿਸਰਚ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ “10 ਕਰੋੜ ਨਸ਼ਾ ਮੁਕਤ ਪ੍ਰਣ ਮਹਾ ਅਭਿਆਨ” ਤਹਿਤ ਸੇਂਟ ਜ਼ੇਵੀਅਰਜ਼ ਈ-ਸਕੂਲ, ਸੰਗਤ ਵਿਖੇ … Read more

ਮਿਲੇਨੀਅਮ ਸਕੂਲ ਡੱਬਵਾਲੀ ਵਿੱਚ ਇਨਵੈਸਟੀਚਰ ਸੈਰੇਮਨੀ ਦਾ ਸ਼ਾਨਦਾਰ ਆਯੋਜਨ

ਡੱਬਵਾਲੀ, 18 ਅਗਸਤ(ਯ ਪ ) ਮਿਲੇਨੀਅਮ ਸਕੂਲ ਵਿੱਚ ਵਿਦਿਆਰਥੀਆਂ ਵਿੱਚ ਨੇਤ੍ਰਿਤਵ ਸਮਰੱਥਾ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵਿਕਸਿਤ ਕਰਨ ਦੇ ਉਦੇਸ਼ ਨਾਲ ਇਨਵੈਸਟੀਚਰ ਸੈਰੇਮਨੀ ਦਾ ਸ਼ਾਨਦਾਰ ਅਤੇ ਗੌਰਵਮਈ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਨਵ-ਨਿਯੁਕਤ ਵਿਦਿਆਰਥੀ ਅਹੁਦੇਦਾਰਾਂ ਨੂੰ ਸਕੂਲ ਕਾਊਂਸਲ ਦੀਆਂ ਸੈਸ਼ ਪਹਿਨਾ ਕੇ ਉਨ੍ਹਾਂ ਨੂੰ ਅਹੁਦੇ ਅਤੇ ਜ਼ਿੰਮੇਵਾਰੀਆਂ ਦੀ ਰਸਮੀ ਸੌਂਪਣਾ ਕੀਤੀ … Read more

ਸੰਗਤ ਮੰਡੀ ਦੇ ਮੇਨ ਬਾਜ਼ਾਰ ਦੀ ਸੜ੍ਹਕ ਵਿਚਕਾਰ ਪਿਆ ਖੱਡਾ, ਹਾਦਸਿਆਂ ਦਾ ਬਣਿਆ ਖਤਰਾ

ਸੰਗਤ ਮੰਡੀ, 18 ਅਗਸਤ (ਯ ਪ ) ਸੰਗਤ ਮੰਡੀ ਦੇ ਮੇਨ ਬਾਜ਼ਾਰ ਵਾਲੀ ਸੜਕ ਦੇ ਵਿਚਕਾਰ ਪਿਆ ਡੂੰਘਾ ਖੱਡਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣ ਸਕਦਾ ਹੈ। ਖੱਡੇ ਦੀ ਕੋਈ ਪੱਕੀ ਨਿਸ਼ਾਨਦੇਹੀ ਨਾ ਹੋਣ ਕਾਰਨ ਖਾਸ ਕਰਕੇ ਰਾਤ ਸਮੇਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਵਧੇਰੇ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਖੱਡੇ … Read more