ਮਨਿੰਦਰ ਸਿੱਧੂ ’ਤੇ ਮੁਕਤਸਰ ਪੁਲਿਸ ਵੱਲੋਂ ਪਰਚਾ ਦਰਜ ਕਰਨ ਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵਲੋਂ ਸਖ਼ਤ ਨਿਖੇਧੀ

“ਸਰਕਾਰ ਘੁੱਟ ਰਹੀ ਹੈ ਮੀਡੀਆ ਦੀ ਆਜ਼ਾਦੀ ਦਾ ਗਲਾ” –ਜੌੜਾ, ਸਿੱਧੂ, ਪੂਹਲੀ, ਭਗਤਾ ਭੁੱਚੋ ਮੰਡੀ, 20 ਅਗਸਤ (ਪੱਤਰ ਪ੍ਰੇਰਕ)– ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਥਾਣਾ ਲੰਬੀ ਵਿਖੇ ਵੈੱਬ ਚੈੱਨਲ ਲੋਕ ਆਵਾਜ਼ ਟੀ.ਵੀ. ਦੇ ਸੁਤੰਤਰ ਵੈੱਬ ਮੀਡੀਆ ਕਰਮੀ ਮਨਿੰਦਰ ਸਿੱਧੂ ’ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੀ ਸੰਗੀਨ ਧਾਰਾ ਤਹਿਤ ਦਰਜ ਕੀਤੇ ਗਏ ਕਥਿਤ ਝੂਠੇ … Read more

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ

ਐਂਟੀ ਨਾਰਕੋਟਿਕ ਸੈੱਲ ਵੱਲੋਂ 151.16 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ ਤਲਵੰਡੀ ਸਾਬੋ, 20 ਅਗਸਤ ,(ਅੰਮ੍ਰਿਤ ਮਲਕਾਣਾ ) ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ, ਬਠਿੰਡਾ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ … Read more

ਸੰਗਤ ਹਸਪਤਾਲ ਵਿਖੇ ਅੱਖਾਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

  ਕੈਂਪ ਦੌਰਾਨ 60 ਲੋਕਾਂ ਦੀਆਂ ਅੱਖਾਂ ਦੀ ਕੀਤੀ ਗਈ ਜਾਂਚ 42 ਲੋੜਵੰਦ ਲੋਕਾਂ ਨੂੰ ਦਿੱਤੀਆਂ ਗਈਆਂ ਐਨਕਾਂ ਸੰਗਤ ਮੰਡੀ 20 ਅਗਸਤ ,ਚਰਨਜੀਤ ਮਛਾਣਾ ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪਮਿਲ ਬਾਂਸਲ ਦੀ ਪ੍ਰਧਾਨਗੀ ਹੇਠ ਅੱਜ ਸਮੂਦਾਇਕ ਸਿਹਤ ਕੇਂਦਰ ਸੰਗਤ ਵਿਖੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਜਿਸ ਵਿਚ … Read more

ਬਠਿੰਡਾ ਦੀ ਕੈਟਲ ਕਾਰਗਿਲ ਫੀਡ ਫੈਕਟਰੀ ਅੱਗੇ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਬਠਿੰਡਾ, 20 ਅਗਸਤ (ਗੁਰਸੇਵਕ ਸਿੰਘ ਚੁੱਘੇ ਖੁਰਦ ) ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਚੱਲ ਰਹੇ ਸੰਘਰਸ਼ਾਂ ਨੂੰ ਕਾਰਪੋਰੇਟਾਂ ਵਿਰੁੱਧ ਸੇਧਤ ਕਰਦਿਆਂ ਸਾਮਰਾਜੀ ਲੁੱਟ ਦੇ ਕਾਰੋਬਾਰਾਂ ਖਿਲਾਫ ਧਰਨੇ … Read more