ਗੁਰਧਿਆਨ ਸਿੰਘ ਢਿੱਲੋਂ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਬਲਾਕ ਬਠਿੰਡਾ ਦੇ ਪ੍ਰਧਾਨ ਚੁਣੇ
ਫੋਟੋ ਕੈਪਸ਼ਨ : ਸਰਬਸੰਮਤੀ ਨਾਲ ਚੁਣੇ ਗਏ ਨਵ-ਨਿਯੁਕਤ ਅਹੁਦੇਦਾਰ ਸਰਪੰਚ ਸੰਗਤ ਮੰਡੀ, 22 ਅਗਸਤ (ਚਰਨਜੀਤ ਮਛਾਣਾ) ਸਰਪੰਚ ਯੂਨੀਅਨ ਬਲਾਕ ਬਠਿੰਡਾ ਦੀ ਅਹਿਮ ਮੀਟਿੰਗ ਦੌਰਾਨ ਪਿੰਡ ਨਰੂਆਣਾ ਦੇ ਸਰਪੰਚ ਗੁਰਧਿਆਨ ਸਿੰਘ ਢਿੱਲੋਂ ਨੂੰ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਚੁਣ ਲਿਆ ਗਿਆ। ਚੋਣ ਪ੍ਰਕਿਰਿਆ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦੀ ਅਗਵਾਈ … Read more

