ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਖਾ਼ਲਸਾਈ ਜਾਹੋ-ਜਲਾਲ ਨਾਲ਼ ਹੋਈ ਆਰੰਭਤਾ

“ਕੌਮ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਸੋਚ ਨੂੰ ਪਛਾਨਣ ਦੀ ਲੋੜ” :-ਜਥੇਦਾਰ ਕੁਲਦੀਪ ਸਿੰਘ ਗੜਗੱਜ “ਸੰਗਤਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ” :-ਐਡਵੋਕੇਟ ਧਾਮੀ “ਖ਼ਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ‘ਤੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਸੰਗਤਾਂ” :- ਜਥੇਦਾਰ ਬਾਬਾ ਟੇਕ ਸਿੰਘ   ਤਲਵੰਡੀ ਸਾਬੋ, 23 ਅਗਸਤ … Read more