ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ 29 ਨੂੰ ਪਾਏ ਜਾਣਗੇ ਆਖੰਡ ਪਾਠ ਸਾਹਿਬ ਦੇ ਭੋਗ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਹਰ ਪਿੰਡ/ਨਗਰ ‘ਚ ਪਾਏ ਜਾਣ ਆਖੰਡ ਪਾਠ ਸਾਹਿਬ ਦੇ ਭੋਗ-ਜਥੇ:ਬਾਬਾ ਟੇਕ ਸਿੰਘ ਤਲਵੰਡੀ ਸਾਬੋ 26 ਅਗਸਤ ਅੰਮ੍ਰਿਤ ਮਲਕਾਣਾ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਮੂਹ ਬੰਦੀ ਸਿੰਘਾਂ ਦੀ ਜ਼ਲਦ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ 27 ਅਗਸਤ … Read more

