ਸੁਖਬੀਰ ਬਾਦਲ ਨਾਲ ਸੁਸ਼ੀਲ ਕੁਮਾਰ ਗੋਲਡੀ ਨੇ ਕੀਤੀ ਮੁਲਾਕਾਤ;ਮੌਜੂਦਾ ਹਾਲਾਤਾਂ ’ਤੇ ਹੋਈ ਚਰਚਾ
ਸੰਗਤ ਮੰਡੀ, 28 ਅਗਸਤ (ਚਰਨਜੀਤ ਮਛਾਣਾ)-ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਅੱਜ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨਾਲ ਵਾਪਰੀ ਘਟਨਾ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਦੀ ਤੰਦਰੁਸਤੀ ਅਤੇ ਹਾਲ-ਚਾਲ ਪੁੱਛਿਆ। ਮੁਲਾਕਾਤ ਦੌਰਾਨ ਬਠਿੰਡਾ ਜ਼ਿਲ੍ਹੇ ਸਮੇਤ … Read more

