ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ.ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ
ਬਠਿੰਡਾ, 30 ਅਗਸਤ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜ਼ਮੀਨਾਂ ਦੀ ਮਾਲਕੀ ਬਣਾਉਣ ਅਤੇ ਬਚਾਉਣ ਸਮੇਤ ਕਿਸਾਨਾਂ ਮਜਦੂਰਾਂ ਦੀਆਂ ਭਖ਼ਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸਨਰ ਦਫ਼ਤਰ ਬਠਿੰਡਾ ਅੱਗੇ … Read more

