ਮਿਸ਼ਨ ‘ਕਲੀਨ ਪੰਜਾਬ’ ਨਾਲ ਬਦਲ ਰਹੀ ਨਗਰ ਕੌਂਸਲ ਸੰਗਤ ਦੀ ਨੁਹਾਰ : ਗੋਪਾਲ ਸਿੰਘ

ਸੰਗਤ ਮੰਡੀ 31 ਅਗਸਤ (ਚਰਨਜੀਤ ਮਛਾਣਾ )ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਵੱਖ-ਵੱਖ ਸ਼ਹਿਰ ਸਾਫ਼ ਦਿਖਾਈ ਦੇ ਰਹੇ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੇ ਇੰਚਾਰਜ ਸ਼੍ਰੀ ਗੋਪਾਲ ਸਿੰਘ ਨੇ ਨਗਰ ਕੌਂਸਲ ਸੰਗਤ ਮੰਡੀ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਅਭਿਆਨ ਦੌਰਾਨ … Read more

ਨਾਜਾਇਜ਼ ਮਾਈਨਿੰਗ ਕਰਦੇ ਪੋਕਲੇਨ ਮਸ਼ੀਨ ਕਾਬੂ-ਜ਼ਮੀਨ ਮਾਲਕ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਦੁਨੇਵਾਲਾ ਸੜ੍ਹਕ ’ਤੇ ਮਾਈਨਿੰਗ ਵਿਭਾਗ ਦੀ ਕਾਰਵਾਈ; ਟਰੈਕਟਰ-ਟਰਾਲੀ ਚਾਲਕ ਮੌਕੇ ‘ਤੋਂ ਫ਼ਰਾਰ-ਪੁਲਸ ਨੇ ਜਾਂਚ ਕੀਤੀ ਸ਼ੁਰੂ ਸੰਗਤ ਮੰਡੀ, 31 ਅਗਸਤ (ਚਰਨਜੀਤ ਮਛਾਣਾ) -ਥਾਣਾ ਸੰਗਤ ਦੀ ਪੁਲਸ ਨੇ ਪਿੰਡ ਦੁਨੇਵਾਲਾ ਵਿਖ਼ੇ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦੇ ਮਾਮਲੇ ‘ਚ ਇੱਕ ਪੋਕਲੇਨ ਮਸ਼ੀਨ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਜ਼ਮੀਨ ਮਾਲਕ, ਪੋਕਲੇਨ ਮਸ਼ੀਨ ਦੇ ਚਾਲਕ ਅਤੇ … Read more

ਬਠਿੰਡਾ ਤੋਂ ਲਾਪਤਾ ਵਿਅਕਤੀ ਦੀ ਜੀਵਨ ਸਿੰਘ ਵਾਲਾ ਡਰੇਨ ‘ਚੋਂ ਮਿਲੀ ਲਾਸ਼-ਕਤਲ ਦਾ ਅੰਦੇਸ਼ਾ

ਮ੍ਰਿਤਕ ਦੇ ਵਾਰਿਸਾਂ ਨੇ ਪੁਲਿਸ ’ਤੇ ਅਣਗਹਿਲੀ ਵਰਤਣ ਦੇ ਲਾਏ ਕਥਿਤ ਦੋਸ਼;ਉੱਚ ਪੱਧਰੀ ਜਾਂਚ ਮੰਗੀ ਫੋਟੋ ਕੈਪਸ਼ਨ: 1.ਡਰੇਨ ਚੋਂ ਲਾਸ਼ ਕੱਢਣ ਸਮੇਂ ਦੀ ਤਸਵੀਰ 2. ਮ੍ਰਿਤਕ ਦੀ ਫਾਈਲ ਤਸਵੀਰ 3.ਜਾਣਕਾਰੀ ਦਿੰਦੇ ਐੱਸ.ਪੀ ਮਨੋਜ ਗੋਰਸੀ। ਤਲਵੰਡੀ ਸਾਬੋ 31 ਅਗਸਤ (ਅੰਮ੍ਰਿਤ ਮਲਕਾਣਾ) ਬਠਿੰਡਾ ਸ਼ਹਿਰ ਦੇ ਇੱਕ ਮਹੱਲੇ ‘ਚੋਂ ਕਰੀਬ 11 ਦਿਨ ਪਹਿਲਾਂ ਸ਼ੱਕੀ ਹਾਲਾਤਾਂ ’ਚ ਲਾਪਤਾ ਇੱਕ … Read more

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ‘ਸੋਮਨਾਥ ਸਵਾਭਿਮਾਨ ਪਰਵ’ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

    ਨਾਭਾ, 31 ਅਗਸਤ (ਯ ਪ ) ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਦੀ ਯੋਗ ਅਗਵਾਈ ਹੇਠ ‘ਸੋਮਨਾਥ ਸਵਾਭਿਮਾਨ ਪਰਵ’ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਸਾਲ 1026 ਈ. ਵਿੱਚ ਸੋਮਨਾਥ ਮੰਦਰ ’ਤੇ ਹੋਏ ਪਹਿਲੇ ਹਮਲੇ ਦੇ 1000 ਸਾਲ ਅਤੇ ਆਜ਼ਾਦ ਭਾਰਤ ਵਿੱਚ ਮਈ 1951 ਦੌਰਾਨ ਸੋਮਨਾਥ ਮੰਦਰ … Read more

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਲਵੰਡੀ ਸਾਬੋ ‘ਚ 500 ਡਰੋਨਾਂ ਦਾ ਵਿਸ਼ੇਸ਼ ਸ਼ੋਅ 1 ਸਤੰਬਰ ਨੂੰ

ਫੋਟੋ ਕੈਪਸ਼ਨ:ਡਰੋਨ ਸ਼ੋਅ ਸਬੰਧੀ ਸਮੀਖਿਆ ਮੀਟਿੰਗ ਕਰਦੇ ਐੱਸ.ਡੀ.ਐੱਮ ਵੀਰਪਾਲ ਕੌਰ ਤਲਵੰਡੀ ਸਾਬੋ 31 ਅਗਸਤ (ਅੰਮ੍ਰਿਤ ਮਲਕਾਣਾ ) ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।ਇਸੇ ਲੜੀ 1 ਸਤੰਬਰ ਨੂੰ ਸ਼ਾਮ 5:30 ਵਜੇ … Read more

ਕੀਨੀਆ ਅੰਤਰਰਾਸ਼ਟਰੀ ਰਿਟਰੀਟ ‘ਚ ਭਾਗ ਲੈਣ ਵਾਲੀਆਂ ਬੱਚੀਆਂ ਨੂੰ ਜਥੇਦਾਰ ਬਾਬਾ ਟੇਕ ਸਿੰਘ ਨੇ ਕੀਤਾ ਸਨਮਾਨਿਤ

ਫੋਟੋ ਕੈਪਸ਼ਨ:ਕੀਨੀਆ ਰਿਟਰੀਟ ਚ ਭਾਗ ਲੈਣੀਆਂ ਵਾਲੀਆਂ ਬੱਚੀਆਂ ਦਾ ਸਨਮਾਨ ਕਰਦੇ ਜਥੇ:ਬਾਬਾ ਟੇਕ ਸਿੰਘ। ਤਲਵੰਡੀ ਸਾਬੋ 31 ਅਗਸਤ (ਅੰਮ੍ਰਿਤ ਮਲਕਾਣਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ ਹੋਣਹਾਰ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ‘ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸਹਿਯੋਗ ਨਾਲ ਕੇਰਿਚੋ (ਕੀਨੀਆ) ਵਿਖੇ 17 ਤੋਂ 26 ਅਗਸਤ ਤੱਕ ਕਰਵਾਈ ‘ਨਿਸ਼ਕਾਮ ਇੰਟਰਨੈਸ਼ਨਲ ਸਪਿਰਿਚੂਲ ਐਂਡ ਸੇਵਾ … Read more

ਦੂਸਰੇ ਦਿਨ ਵੀ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਬਠਿੰਡਾ ,31ਅਗਸਤ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਅੱਗੇ ਲਾਏ ਪੱਕੇ ਮੋਰਚੇ ਦੇ ਅੱਜ ਦੂਜੇ ਦਿਨ ਵੀ ਕਿਸਾਨਾਂ,ਮਜ਼ਦੂਰਾਂ ਖ਼ਾਸ ਕਰਕੇ ਔਰਤ ਭੈਣਾਂ ਦੇ ਕਾਫ਼ਲੇ ਜੋਸੋ-ਖਰੋਸ਼ ਨਾਲ ਨਾਅਰੇ ਲਾਉਂਦੇ ਮੋਰਚੇ ਵਿੱਚ ਸ਼ਾਮਿਲ ਹੋਏ।ਅੱਜ ਦੇ ਇਕੱਠਾਂ ਦੇ ਵਿੱਚ ਬੁਲਾਰਿਆਂ ਨੇ ਪੰਜਾਬ … Read more