ਰਾਹੁਲ ਗਾਂਧੀ ਖਿਲਾਫ ਉਤਰਾਖੰਡ ਚ ਦਰਜ਼ ਮਾਮਲੇ ਦੇ ਵਿਰੋਧ ਵਜੋਂ ਕਾਂਗਰਸੀਆਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਤਲਵੰਡੀ ਸਾਬੋ 01 ਸਤੰਬਰ (ਅੰਮ੍ਰਿਤ ਮਲਕਾਣਾ ) ਕੁਲ ਹਿੰਦ ਕਾਂਗਰਸ ਕਮੇਟੀ ਪ੍ਰਧਾਨ ਮੱਲਿਕਾ ਅਰਜੁਨ ਖੜਗੇ ਦੀ ਜਨ ਸਭਾ ਉਪਰੰਤ ਸਟੇਜ ਦੇ ਸ਼ੁੱਧੀਕਰਨ ਕੀਤੇ ਜਾਣ ਉਪਰੰਤ ਉਪਜੇ ਵਿਵਾਦ ਦਰਮਿਆਨ ਉਤਰਾਖੰਡ ‘ਚ ਕਾਂਗਰਸ ਦੇ ਕੌਮੀ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ਼ ਕਰਨ ਦੇ ਵਿਰੋਧ ਵਜੋਂ ਕਾਂਗਰਸ ਦੇ ਹਲਕਾ … Read more

11ਵੀਂ ਪੰਜਾਬ ਸਟੇਟ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਸ਼ਾਨੋ-ਸ਼ੌਕਤ ਨਾਲ ਆਗਾਜ਼- ਡਾ: ਰਜਿੰਦਰ ਸਿੰਘ ਸੋਹਲ

ਤਲਵੰਡੀ ਸਾਬੋ, 1 ਸਤੰਬਰ (ਅੰਮ੍ਰਿਤ ਮਲਕਾਣਾ ) ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ11ਵੀਂ ਚਾਰ ਰੋਜ਼ਾ ‘ਪੰਜਾਬ ਸਟੇਟ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ’ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਭਰ ਦੇ ਸਾਰੇ ਜਿਲਿਆਂ ਦੇ 1000 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।ਪ੍ਰੋਗਰਾਮ ਦੀ ਪ੍ਰਧਾਨਗੀ ਆਲ ਇੰਡੀਆ ਗੱਤਕਾ ਫੈਡਰੇਸ਼ਨ ਦੇ … Read more

ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਪਿੰਡ ਕੋਟਗੁਰੂ ਤੋਂ ਚੇਅਰਮੈਨ ਹਰਦੀਪ ਸਿੰਘ ਸਰਾਂ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਸੰਗਤ ਮੰਡੀ 1 ਸਤੰਬਰ (ਚਰਨਜੀਤ ਮਛਾਣਾ ) ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਸੁ਼ੁਰੂ ਕੀਤੀ ਗਈ ਮੁਫ਼ਤ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਪਿੰਡ ਕੋਟਗੁਰੂ ਤੋਂ ਤਿੰਨ ਬੱਸਾਂ ਨੂੰ ਜਿ਼ਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ ਵੱਲੋਂ ਰਵਾਨਾ ਕੀਤਾ ਗਿਆ । ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ … Read more

ਬਠਿੰਡਾ ਦੇ ਨਵੇਂ ਐੱਸ.ਐੱਸ.ਪੀ. ਹੋਣਗੇ ਸੁਹੇਲ ਕਾਸਿਮ ਮੀਰ ; ਜਰਨਲਿਸਟ ਪ੍ਰੈੱਸ ਕਲੱਬ ਵੱਲੋਂ ਮੁਬਾਰਕਬਾਦ

ਬਠਿੰਡਾ, 01 ਸਤੰਬਰ (ਚਰਨਜੀਤ ਮਛਾਣਾ) ਜੰਮੂ-ਕਸ਼ਮੀਰ ਨਾਲ ਸਬੰਧਤ ਸੁਹੇਲ ਕਾਸਿਮ ਮੀਰ ਨੂੰ ਬਠਿੰਡਾ ਦਾ ਨਵਾਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਨਿਯੁਕਤ ਕੀਤੇ ਜਾਣ ’ਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਵੱਖ-ਵੱਖ ਵਰਗਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।ਜਰਨਲਿਸਟ ਪ੍ਰੈੱਸ ਕਲੱਬ ਰਜਿ: ਪੰਜਾਬ, ਯੂਨਿਟ ਬਠਿੰਡਾ ਵੱਲੋਂ ਸੁਹੇਲ ਕਾਸਿਮ ਮੀਰ ਨੂੰ ਬਠਿੰਡਾ ਦਾ … Read more

ਸੂਬਾ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੀ ਕਿਸ਼ਤ ਤੁਰੰਤ ਜਾਰੀ ਕਰੇ-ਹਰਮਿੰਦਰ ਸਿੰਘ ਜੱਸੀ

-ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ- ਸੰਗਤ ਮੰਡੀ, 1 ਸਤੰਬਰ (ਚਰਨਜੀਤ ਮਛਾਣਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਮਹਿੰਗਾਈ ਭੱਤਾ (ਡੀ.ਏ.) ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ … Read more

ਬਠਿੰਡਾ ਦੇ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵਿੱਚ ਸ਼ਾਮਿਲ

-4 ਸਤੰਬਰ ਨੂੰ ਹੋਵੇਗਾ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਪ੍ਰਦਰਸ਼ਨ – ਕਿਸਾਨ ਆਗੂ  ਬਠਿੰਡਾ, 1 ਸਤੰਬਰ (ਗੁਰਸੇਵਕ ਸਿੰਘ ਚੁੱਘੇ ਖੁਰਦ) ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਲਈ ਡੀਸੀ ਦਫਤਰ ਅੱਗੇ ਚੱਲ ਰਹੇ ਕਿਸਾਨ ਮੋਰਚੇ ਚ ਅੱਜ ਤੀਜੇ ਦਿਨ ਹੋਏ ਭਰਵੇਂ ਇਕੱਠ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ 4 ਸਤੰਬਰ ਨੂੰ ਮੋਰਚਾ … Read more

ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ ਲੱਖਾਂ ਰੁਪਏ ਦੀ ਕੀਮਤ ਦੇ 28 ਕਿਲੋ 100 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ

ਸਿਰਸਾ,1 ਸਤੰਬਰ (ਮਹਾਂਵੀਰ ਕਾਲਿਆਂਵਾਲ਼ੀ )ਇੱਕ ਹੋਰ ਵੱਡੀ ਕਾਰਵਾਈ ਵਿੱਚ, ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸਿਰਸਾ ਪੁਲਿਸ ਦੇ ਸੀਆਈਏ ਸਟਾਫ਼ ਨੇ ਰਾਜਸਥਾਨ ਦੇ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਸਵਾਰ 28 ਕਿਲੋ 100 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ, ਜਿਸਦੀ ਕੀਮਤ ਲੱਖਾਂ ਰੁਪਏ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਸਦਰ ਪੁਲਿਸ ਸਟੇਸ਼ਨ … Read more