ਕਿਸਾਨ ਜਥੇਬੰਦੀਆਂ ਦਾ ਪੱਕਾ ਮੋਰਚਾ ਚੌਥੇ ਦਿਨ ਵਿੱਚ ਸ਼ਾਮਿਲ
ਬਠਿੰਡਾ, 2 ਸਤੰਬਰ (ਗੁਰਸੇਵਕ ਸਿੰਘ ਚੁੱਘੇ ਖੁਰਦ ) ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਆਮ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕਰਕੇ ਰਾਜ ਗੱਦੀ ਤੇ ਪਹੁੰਚੀ ਸੀ ਉੱਥੇ ਕਿਸਾਨਾਂ ਨਾਲ ਵੀ ਬਹੁਤ ਜ਼ੋਰ ਨਾਲ ਇਹ ਵਾਅਦਾ ਕੀਤਾ ਸੀ ਕਿ ਵਾਤਾਵਰਨ ਪੱਖੀ ਕਿਸਾਨਾਂ ਮਜ਼ਦੂਰਾਂ ਪੱਖੀ ਅਸੀਂ ਖੇਤੀ ਨੀਤੀ ਲੈ ਕੇ ਆਵਾਂਗੇ ਪਰ ਸਾਢੇ ਚਾਰ ਸਾਲ ਤੋਂ … Read more

