ਡੀਸੀ ਦਫਤਰ ਦੇ ਮੂਹਰੇ ਕਿਸਾਨਾਂ ਦਾ ਧਰਨਾ ਪੰਜਵੇਂ ਦਿਨ ਵਿੱਚ ਸ਼ਾਮਿਲ

ਜਗਸੀਰ ਜੀਦਾ ਨੇ ਬੋਲੀਆਂ ਰਾਹੀਂ ਸਰਕਾਰ ‘ਤੇ ਕਸੇ ਤੰਜ   ਬਠਿੰਡਾ 3 ਸਤੰਬਰ (ਗੁਰਸੇਵਕ ਸਿੰਘ ਚੁੱਘੇ ਖੁਰਦ ) ਲਗਾਤਾਰ ਵਰਦੇ ਮੀਂਹ ਦੇ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਅੱਗੇ ਚੱਲ ਰਹੇ ਮੋਰਚੇ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਬੁਲਾਰਿਆਂ ਅਤੇ ਗੀਤਕਾਰਾਂ ਵੱਲੋਂ ਸਟੇਜ ਦੀ ਕਾਰਵਾਈ ਜਾਰੀ ਰਹੀ। … Read more

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਨੇ ਨੈਤਿਕ ਸਿੱਖਿਆ ਇਮਤਿਹਾਨ ਸਕੂਲ 2026 ਦਾ ਨਤੀਜਾ ਐਲਾਨਿਆ

ਬਠਿੰਡਾ, 3 ਸਤੰਬਰ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਪਿਛਲੇ 55 ਸਾਲ ਤੋਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਵਿਰਸੇ ਦੀ ਸੰਭਾਲ ਲਈ ਕਰਜਸੀਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸੂਬਾ ਪੱਧਰ ‘ਤੇ ਨੈਤਿਕ ਸਿੱਖਿਆ ਇਮਤਿਹਾਨ (ਸਕੂਲ ਅਤੇ ਕਾਲਜ) ਦਾ ਆਯੋਜਿਨ ਕੀਤਾ ਜਾਂਦਾ ਹੈ l ਅੱਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਨੈਤਿਕ ਸਿੱਖਿਆ … Read more

ਸਾਹਿਤ ਸਿਰਜਣਾ ਮੰਚ ਦੀ ਮਹੀਨਾ ਵਾਰ ਇਕੱਤਰਤਾ ਵਿੱਚ ਗੋਸ਼ਟੀ ਅਤੇ ਕਵੀ-ਦਰਬਾਰ ਦੀ ਰੂਪਰੇਖਾ ਉਲੀਕੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਅਤੇ ਉੱਘੇ ਕਵੀ ਜਸਵੰਤ ਜਫ਼ਰ ਕਰਨਗੇ ਗੋਸ਼ਟੀ ਦੀ ਪ੍ਰਧਾਨਗੀ ਬਠਿੰਡਾ 3 ਸਤੰਬਰ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਸਾਹਿਤ ਸਿਰਜਣਾ ਮੰਚ (ਰਜਿ.) ਬਠਿੰਡਾ ਵੱਲੋਂ ਟੀਚਰਜ਼ ਹੋਮ ਵਿਖੇ ਮੰਚ ਦੀ ਮਹੀਨਾ ਵਾਰ ਇਕੱਤਰਤਾ ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆਂ ਦੀ ਪ੍ਰਧਾਨਗੀ ਤਹਿਤ ਕੀਤੀ। ਮੀਟਿੰਗ ਦੇ ਆਰੰਭ ਵਿੱਚ ਸ੍ਰੀ ਘਣੀਆਂ ਨੇ ਸਮੂਹ ਹਾਜ਼ਰੀਨ ਨੂੰ … Read more

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਨਾਭਾ, 3 ਸਤੰਬਰ ( ਯੰਗ ਪੀਡੀਆ ਨਿਊਜ਼ )ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਵਿਚਾਰਧਾਰਾ, ਉਪਦੇਸ਼ਾਂ ਅਤੇ ਸਮਾਜਿਕ ਸੰਦੇਸ਼ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਮੰਤਵ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਜਿਕ ਸਮਾਨਤਾ, ਮਨੁੱਖੀ ਏਕਤਾ, ਭਾਈਚਾਰਕ ਸਾਂਝ ਅਤੇ ਸਦਭਾਵਨਾ … Read more

ਪਿੰਡ ਮਹਿਤਾ ਵਿਖੇ ਜ਼ਰੂਰਤਮੰਦ ਔਰਤਾਂ ਅਤੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ ਮੁਫ਼ਤ ਸਿਲਾਈ ਸੈਂਟਰ ਦੀ ਸ਼ੁਰੂਆਤ

ਫੋਟੋ ਕੈਪਸ਼ਨ- ਸਿਲਾਈ ਸੈਂਟਰ ਦੀ ਸ਼ੁਰੂਆਤ ਕਰਦੇ ਸਮੇਂ ਰਿਤੂ ਸਵੇਰਾ ਅਤੇ ਹੋਰ ਸੰਗਤ ਮੰਡੀ, 3 ਸਤੰਬਰ (ਚਰਨਜੀਤ ਮਛਾਣਾ)– ਪਿੰਡ ਮਹਿਤਾ ਵਿਖੇ ਜ਼ਰੂਰਤਮੰਦ ਔਰਤਾਂ ਅਤੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ ਮੁਫ਼ਤ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਿਲਾਈ ਸੈਂਟਰ ਦਾ ਉਦਘਾਟਨ ਮਰਹੂਮ ਐਮ.ਐਲ.ਏ. ਮੱਖਣ ਸਿੰਘ ਦੀ ਨੂੰਹ ਰਿਤੂ ਸਵੇਰਾ ਵੱਲੋਂ ਕੀਤਾ ਗਿਆ। … Read more

ਨੰਬਰਦਾਰ ਰਮਨਦੀਪ ਮਛਾਣਾ ਨੇ ਖੂਨਦਾਨ ਕਰਕੇ ਬਚਾਈ ਵਿਅਕਤੀ ਦੀ ਜਾਨ

ਸੰਗਤ ਮੰਡੀ, 3 ਸਤੰਬਰ (ਚਰਨਜੀਤ ਮਛਾਣਾ) ਪਿੰਡ ਮਹਿਤਾ ਦੇ ਇੱਕ ਵਿਅਕਤੀ ਨੂੰ ਸਿਹਤ ਖ਼ਰਾਬ ਹੋਣ ਕਾਰਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੂੰ ਕਾਫ਼ੀ ਮਾਤਰਾ ਵਿੱਚ ਖੂਨ ਦੀ ਲੋੜ ਪੈ ਗਈ। ਇਸ ਸਬੰਧੀ ਜਦੋਂ ਨੰਬਰਦਾਰ ਰਮਨਦੀਪ ਮਛਾਣਾ ਨਾਲ ਖੂਨ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣੇ ਕੰਮ-ਕਾਜ ਨੂੰ … Read more

ਆਸ਼ਾ ਵਰਕਰਾਂ ਦਾ 5 ਤੋਂ 15 ਸਤੰਬਰ ਤੱਕ ਕੰਮ ਛੋੜ ਹੜਤਾਲ ਦਾ ਐਲਾਨ

ਫੋਟੋ ਕੈਪਸ਼ਨ- ਮੰਗ ਪੱਤਰ ਸੌਂਪਦੇ ਹੋਏ ਜਥੇਬੰਦੀ ਦੀਆਂ ਆਗੂ ਅਤੇ ਵਰਕਰਾਂ ਸੰਗਤ ਮੰਡੀ, 3 ਸਤੰਬਰ (ਚਰਨਜੀਤ ਮਛਾਣਾ ) ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਲੀਟੇਟਰਾਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਇਸ ਸਬੰਧੀ ਜਥੇਬੰਦੀ ਵੱਲੋਂ 5 ਸਤੰਬਰ ਤੋਂ 15 ਸਤੰਬਰ 2026 ਤੱਕ ਕੰਮ ਛੋੜ ਹੜਤਾਲ ਕਰਨ … Read more

ਸਿੰਚਾਈ ਲਈ ਲੋੜੀਂਦੀ ਬਿਜਲੀ ਨਾ ਮਿਲਣ ‘ਤੇ ਕਿਸਾਨਾਂ ਨੇ ਗਰਿੱਡ ’ਚ ਕੀਤਾ ਰੋਸ ਪ੍ਰਦਰਸ਼ਨ -ਐੱਸ.ਡੀ.ਓ ਮੰਨੇ ਕਿ ਬਿਜਲੀ ਦੀ ਘਾਟ-

ਫੋਟੋ ਕੈਪਸ਼ਨ:ਬਿਜਲੀ ਗਰਿੱਡ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਤਲਵੰਡੀ ਸਾਬੋ,03 ਸਤੰਬਰ (ਅੰਮ੍ਰਿਤ ਮਲਕਾਣਾ) ਖੇਤਾਂ ਦੀਆਂ ਮੋਟਰਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਣ ਝੋਨੇ ਅਤੇ ਨਰਮੇ ਦੀ ਫ਼ਸਲ ‘ਤੇ ਮਾੜੇ ਪ੍ਰਭਾਵ ਪੈਣ ਦੇ ਕਥਿਤ ਦੋਸ਼ ਲਾਉਦਿਆਂ ਅੱਜ ਪਿੰਡਾਂ ਦੇ ਕਿਸਾਨਾਂ ਨੇ ਤਲਵੰਡੀ ਸਾਬੋ ਬਿਜਲੀ ਗਰਿੱਡ ’ਚ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖਿਲਾਫ਼ ਨਾਅਰੇਬਾਜ਼ੀ … Read more

ਪੀ ਐਮ ਵਿਸ਼ਵਕਰਮਾ ਦੀ ਨੌਵੀਂ ਮਾਰਕੀਟਿੰਗ ਮੁਹਿੰਮ ਤਹਿਤ ਬਠਿੰਡਾ ਦੇ ਕਾਰੀਗਰਾਂ ਤੱਕ ਪੁੱਜੇ ਏ. ਆਈ. ਸੰਦ

ਪ੍ਰੋਗਰਾਮ ਵਿੱਚ 120 ਕਾਰੀਗਰ ਸ਼ਾਮਲ;ਮੌਕੇ ‘ਤੇ ਹੀ 15 ਨੂੰ ਭੁਗਤਾਨ-ਕਿਊਆਰ ਕੋਡ ਜਾਰੀ ਬਠਿੰਡਾ, 3 ਸਤੰਬਰ(ਗੁਰਸੇਵਕ ਚੁੱਘੇ ਖੁਰਦ)ਪੀ.ਐੱਮ ਵਿਸ਼ਵਕਰਮਾ ਬ੍ਰਾਂਡਿੰਗ ਅਤੇ ਮਾਰਕੀਟਿੰਗ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਰਵਾਇਤੀ ਕਾਰੀਗਰਾਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਤ ਕੀਤਾ ਗਿਆ ।17 ਸਤੰਬਰ ਨੂੰ ਇਸ ਸਕੀਮ ਦੇ ਤਿੰਨ ਸਾਲ ਪੂਰੇ ਹੋ ਰਹੇ ਹਨ ਅਤੇ ਸਲੀਮ ਤਹਿਤ ਆਮ ਕਾਰੀਗਰਾਂ ਨੂੰ ਵੱਖ-ਵੱਖ ਲਾਭ … Read more

ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪੌਦੇ ਲਗਾ ਕੇ ਮਨਾਇਆ ਜਨਮਦਿਨ

ਸ਼੍ਰੀ ਮੁਕਤਸਰ ਸਾਹਿਬ, 3 ਸਤੰਬਰ(ਯੰਗ ਪੀਡੀਆ ) ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਐੱਨਐੱਸਐੱਸ ਵਲੰਟੀਅਰਾਂ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੰਦਿਆਂ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਐੱਨਐੱਸਐੱਸ ਵਲੰਟੀਅਰ ਰਵਨੀਤ ਕੌਰ ਸਪੁਤਰੀ ਸ.ਗੁਰਨਿਸ਼ਾਨ ਸਿੰਘ ਦਾ ਜਨਮਦਿਨ ਵੀ ਵਿਲੱਖਣ ਅਤੇ ਪ੍ਰੇਰਨਾਦਾਇਕ ਢੰਗ ਨਾਲ … Read more