ਮੋਹਨ ਦੀਪ ਸ਼ੇਰੋਂ ਮਾਮਲੇ ਵਿੱਚ ਨਵੇਂ ਬੇਅਦਬੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ – ਵਾਰਿਸ ਪੰਜਾਬ ਦੇ

ਸੰਗਤ ਮੰਡੀ, 5 ਸਤੰਬਰ (ਚਰਨਜੀਤ ਮਛਾਣਾ)ਬਠਿੰਡਾ ਦਿਹਾਤੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਦੀ ਅਗਵਾਈ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਕੀਤੀ, ਪ੍ਰੈਸ ਕਾਨਫਰੰਸ ਵਿੱਚ ਪਰਸੋਂ ਪਿੰਡ ਸੇਰੋਂ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਫੇਰੀ ਦੌਰਾਨ ਇਕ ਨੌਜਵਾਨ ਮੋਹਨਜੀਤ ਸਿੰਘ ਨੇ ਵਿਰੋਧ ਦਰਜ਼ ਕਰਵਾਇਆ ਪਰ … Read more

ਥਾਣਾ ਸੰਗਤ ਪੁਲਿਸ ਦੀ ਪੁਲਸ ਵੱਲੋਂ ਦੋ ਵੱਖ-ਵੱਖ ਥਾਵਾਂ ਤੋਂ 10 ਗ੍ਰਾਮ ਚਿੱਟੇ ਸਮੇਤ ਇੱਕ ਔਰਤ ਤੇ ਇੱਕ ਨੌਜਵਾਨ ਕਾਬੂ

  ਸੰਗਤ ਮੰਡੀ 5 ਸਤੰਬਰ ( ਚਰਨਜੀਤ ਮਛਾਣਾ )-ਥਾਣਾ ਸੰਗਤ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ 10 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਗਿਆ ਹੈ। ਦੋਵਾਂ ਮਾਮਲਿਆਂ ਵਿੱਚ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਹਿਲੀ ਸਫ਼ਲਤਾ ਦੌਰਾਨ … Read more

ਅਧਿਆਪਕ ਦਿਵਸ ਮੌਕੇ ਪ੍ਰਿੰਸੀਪਲ ਪਵਨ ਸਿੰਘ ਦਾ ਵਿਸ਼ੇਸ਼ ਸਨਮਾਨ

ਸੰਗਤ ਮੰਡੀ, 6 ਸਤੰਬਰ (ਚਰਨਜੀਤ ਮਛਾਣਾ) ਅਧਿਆਪਕ ਦਿਵਸ ਦੇ ਮੌਕੇ ਮੱਲਵਾਲਾ ਸਕੂਲ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਵਨ ਸਿੰਘ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਜਰਨੈਲ ਸਿੰਘ ਬਾਜ਼ੀਗਰ ਅਤੇ ਟਪਰੀਵਾਸ ਵੈਲਫ਼ੇਅਰ ਬੋਰਡ ਦੇ ਚੇਅਰਮੈਨ, ਵਾਈਸ ਚੇਅਰਮੈਨ ਕਰਨੈਲ ਸਿੰਘ, ਸੀਤਾ ਸਿੰਘ … Read more

ਮਿਲੇਨੀਅਮ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਡੱਬਵਾਲੀ 5, ਸਤੰਬਰ (ਚਰਨਜੀਤ ਮਛਾਣਾ) ਮਿਲੇਨੀਅਮ ਸਕੂਲ ਨੇ ਅਧਿਆਪਕ ਦਿਵਸ ‘ਤੇ ਇੱਕ ਸ਼ਾਨਦਾਰ ਅਤੇ ਮਾਣਮੱਤੇ ਜਸ਼ਨ ਦਾ ਆਯੋਜਨ ਕੀਤਾ। ਇਸ ਵਿਸ਼ੇਸ਼ ਮੌਕੇ ਅਧਿਆਪਕਾਂ ਦੇ ਸਤਿਕਾਰ, ਸ਼ੁਕਰਗੁਜ਼ਾਰੀ ਅਤੇ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਸ ਨਾਲ ਪੂਰੇ ਸਕੂਲ ਕੈਂਪਸ ਨੂੰ ਉਤਸ਼ਾਹ ਅਤੇ ਸਕਾਰਾਤਮਕ ਊਰਜਾ ਨਾਲ ਭਰ ਦਿੱਤਾ ਗਿਆ। ਪ੍ਰੋਗਰਾਮ ਦੀ … Read more

15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ

ਕਿਰਤ ਵਿਭਾਗ ਮੁਹਾਲੀ ਸਾਹਮਣੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ ਤਲਵੰਡੀ ਸਾਬੋ 5 ਸਤੰਬਰ (ਅਮ੍ਰਿਤ ਮਲਕਾਣਾ) ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 15 ਸਤੰਬਰ 2026 ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ‘ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ … Read more

ਡਿਪਟੀ ਕਮਿਸ਼ਨਰ ਤੇ ਐਸਐਸਪੀ ਦਾ ਦਫ਼ਤਰ ਕਿਸਾਨਾਂ ਨੇ ਘੇਰਿਆ

-ਮੁੱਖ ਮੰਤਰੀ ਨੇ ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿਖੇ ਅੱਜ ਕਰਨੀ ਸ਼ਿਰਕਤ- ਬਠਿੰਡਾ, 5 ਸਤੰਬਰ ( ਗੁਰਸੇਵਕ ਸਿੰਘ ਚੁੱਘੇ ਖੁਰਦ ) ਪੰਜਾਬ ਸਰਕਾਰ ਵੱਲੋਂ ਵੱਟੀ ਹੋਈ ਮੁਜ਼ਰਮਾਨਾ ਚੁੱਪ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਬਠਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਸਖ਼ਤ ਐਕਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੀ ਸਰਕਾਰੀ … Read more

ਦਿੱਲੀ ‘ਚ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕਥਿਤ ਕੁੱਟਮਾਰ ਦੀ ਆਈ.ਜੇ.ਯੂ. ਵੱਲੋਂ ਨਿੰਦਾ

ਚੰਡੀਗੜ੍ਹ,5 ਸਤੰਬਰ (ਯੰਗ ਪੀਡੀਆ ਨਿਊਜ਼) ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਵਿਖੇ ਡਿਊਟੀ ਨਿਭਾਅ ਰਹੀਆਂ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ‘ਤੇ ਦੁਰਵਿਵਹਾਰ ਕਰਨ, ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਅਤੇ ਪੁਲਿਸ ਥਾਣੇ ਅੰਦਰ ਕੁੱਟਮਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਨੇ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਦੀ … Read more