ਖੇਡਾਂ ਵਤਨ ਪੰਜਾਬ ਦੀਆਂ -4 ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ ਆਗਾਜ਼

 ਮੁੱਖ ਮੰਤਰੀ ਦੀ ਆਮਦ ਸਮੇਂ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਕਾਲੀਆਂ ਝੰਡੀਆਂ ਨਾਲ ਤਿੱਖਾ ਵਿਰੋਧ  ਬਠਿੰਡਾ ਦੀ ਕਈ ਹਿੱਸਿਆਂ ‘ਚ ਰਹੀ ਟ੍ਰੈਫਿਕ ਜਾਮ ਬਠਿੰਡਾ, 5 ਸਤੰਬਰ (ਗੁਰਸੇਵਕ ਸਿੰਘ ਚੁੱਘੇ ਖੁਰਦ ) ਅੱਜ ਖੇਡਾਂ ਵਤਨ ਪੰਜਾਬ ਦੀਆਂ -4 ਦਾ ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਸ਼ਾਨੋ ਸ਼ੌਕਤ ਨਾਲ ਆਗਾਜ਼ ਕੀਤਾ ਗਿਆl ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ … Read more